ਪੰਜਾਬ ਪੰਜਾਬ ਪੁਲਸ ‘ਚ ਵੱਡਾ ਫੇਰਬਦਲ, ਕਈ ਅਫ਼ਸਰਾਂ ਦੀ ਹੋਈ ਬਦਲੀ truescoopdata@gmail.com September 25, 2024 ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ, ਮੋਗਾ ਦੇ ਐੱਸ.ਐੱਸ.ਪੀ. ਸਣੇ ਕਈ ਅਫ਼ਸਰਾਂ ਦੀ ਬਦਲੀ ਕਰ ਦਿੱਤੀ ਗਈ ਹੈ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਮੁਤਾਬਕ 22 ਆਈ.ਪੀ.ਐੱਸ. ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ।