ਪੰਜਾਬ ਪੰਜਾਬ ਸਰਕਾਰ ਵੱਲੋਂ 32 ਆਈਏਐੱਸ/ਪੀਸੀਐਸ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ truescoopdata@gmail.com December 6, 2024 ਪੰਜਾਬ ਸਰਕਾਰ ਨੇ ਵੱਡੇ ਪ੍ਰਸ਼ਾਸਨਿਕ ਫੇਰਬਦਲਾਂ ਦੀ ਘੋਸ਼ਣਾ ਕਰਦਿਆਂ 32 ਆਈਏਐੱਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਸੂਚਿਤ ਕੀਤੇ ਗਏ।