Big News: ਪਾਸਟਰ ਬਜਿੰਦਰ ਸਿੰਘ ਜਬਰ-ਜ਼ਿਨਾਹ ਮਾਮਲੇ ‘ਚ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਹੋਵੇਗੀ ਸਜ਼ਾ
ਮੋਹਾਲੀ ਦੀ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਜਬਰ-ਜ਼ਿਨਾਹ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਜ਼ੀਰਕਪੁਰ ਦੀ ਇੱਕ ਔਰਤ ਨੇ ਉਨ੍ਹਾਂ ‘ਤੇ ਦੁਸ਼ਕਰਮ ਦੇ ਆਰੋਪ ਲਾਏ ਸਨ, ਜਿਸ ‘ਤੇ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਕਰਾਰ ਦਿੱਤਾ।
1 ਅਪ੍ਰੈਲ 2025 ਨੂੰ ਅਦਾਲਤ ਵਲੋਂ ਉਨ੍ਹਾਂ ਦੀ ਸਜ਼ਾ ਦਾ ਐਲਾਨ ਕੀਤਾ ਜਾ ਸਕਦਾ ਹੈ।