ਪੰਜਾਬ ਸਰਕਾਰ ਦੀ ਵੱਡੀ ਚੇਤਾਵਨੀ! ਭ੍ਰਿਸ਼ਟਾਚਾਰ ਰੋਕਣ ‘ਚ ਨਾਕਾਮ ਅਫ਼ਸਰਾਂ ‘ਤੇ ਹੋਵੇਗੀ ਕਾਰਵਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ ਅਪਣਾਇਆ। ਹੁਣ DM, SDM, SSP, SHO ਸਮੇਤ ਅਧਿਕਾਰੀਆਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਖੇਤਰ ‘ਚ ਭ੍ਰਿਸ਼ਟਾਚਾਰ ਹੋਇਆ ਤਾਂ ਉਨ੍ਹਾਂ ‘ਤੇ ਸਖ਼ਤ ਕਾਰਵਾਈ ਹੋਵੇਗੀ। ਆਮ ਜਨਤਾ ਅਤੇ ਇਲਾਕਾਈ MLA ਤੋਂ ਵੀ ਫੀਡਬੈਕ ਲਿਆ ਜਾਵੇਗਾ।