ਗੈਂਗਸਟਰ ਲਾਰੈਂਸ ਬਿਸ਼ਨੋਈ ਅਦਾਲਤ ਵੱਲੋਂ ਬਰੀ
ਫ਼ਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 50 ਲੱਖ ਰੁਪਏ ਦੀ ਫਿਰੌਤੀ ਮਾਮਲੇ ‘ਚ ਬਰੀ ਕਰ ਦਿੱਤਾ।
2021 ‘ਚ ਦਰਜ ਹੋਇਆ ਸੀ ਕੇਸ
ਕੋਟਕਪੂਰਾ ‘ਚ ਇੱਕ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਮਿਲਣ ਤੋਂ ਬਾਅਦ ਲਾਰੈਂਸ ਬਿਸ਼ਨੋਈ ‘ਤੇ 2021 ‘ਚ ਮਾਮਲਾ ਦਰਜ ਹੋਇਆ ਸੀ।
ਹੁਣ ਅਦਾਲਤ ਨੇ ਇਸ ਮਾਮਲੇ ‘ਚ ਫੈਸਲਾ ਸੁਣਾਉਂਦਿਆਂ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ।