ਪੰਜਾਬ ‘ਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਤਬਾਦਲੇ, 6 IAS ਅਤੇ 1 PCS ਅਫਸਰਾਂ ਦੀ ਡਿਊਟੀ ਬਦਲੀ
ਜਾਬ ਸਰਕਾਰ ਵੱਲੋਂ ਇਕ ਵਾਰ ਫਿਰ ਪ੍ਰਸ਼ਾਸਨਿਕ ਢਾਂਚੇ ‘ਚ ਵੱਡੀ ਹਲਚਲ ਕੀਤੀ ਗਈ ਹੈ। ਅੱਜ ਜਾਰੀ ਹੋਏ ਨਵੇਂ ਹੁਕਮਾਂ ਅਨੁਸਾਰ, ਸੂਬੇ ਵਿਚ 6 ਆਈਏਐਸ (IAS) ਅਤੇ 1 ਪੀਸੀਐਸ (PCS) ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਸ਼ਾਸਨਕ ਕਾਰਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਨੀਤੀ ਤਹਿਤ ਕੀਤੇ ਗਏ ਹਨ।
ਤਬਾਦਲਾ ਲਿਸਟ ਵਿੱਚ ਸ਼ਾਮਲ ਅਧਿਕਾਰੀ ਹੇਠ ਲਿਖੇ ਹਨ:
ਸੂਤਰਾਂ ਮੁਤਾਬਕ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਹ ਤਬਾਦਲੇ ਰੋਟੀਨੇ ਅਧੀਨ ਹਨ ਅਤੇ ਸੂਬੇ ਦੀ ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਹੋਰ ਵਧੀਆ ਬਣਾਉਣ ਲਈ ਕੀਤੇ ਗਏ ਹਨ।
ਇਹ ਤਬਾਦਲੇ ਪੰਜਾਬ ਵਿਚ ਸਰਕਾਰੀ ਕੰਮਕਾਜ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਅਤੇ ਲੋਕ ਸੇਵਾ ਵਿਚ ਸੁਧਾਰ ਲਿਆਉਣ ਲਈ ਮਹੱਤਵਪੂਰਨ ਮੰਨੇ ਜਾ ਰਹੇ ਹਨ।