• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਵਾਟਰ ਕੈਨਨ ਤੇ ਫਾਇਰਿੰਗ ਅਤੇ 2 ਸਿੱਖਾਂ ਦੀਆਂ ਸ਼ਹਾਦਤਾਂ ਦਾ ਦਰਦ ਅੱਜ ਵੀ ਸੰਗਤ ਦੇ ਦਿਲਾਂ 'ਚ ਜ਼ਿੰਦਾ ਹੈ: ਬਲਤੇਜ ਪੰਨੂ
  • 14 August 2026
  • by Malkit Singh
News Image

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਗਵਾੜਾ, ਕਪੂਰਥਲਾ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ
  • 14 August 2026
  • by Malkit Singh
News Image

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 70 ਤੋਂ ਦੋ ਏ.ਸੀ. ਸਲੀਪਰ ਬੱਸਾਂ ਰਵਾਨਾ

ਸੰਗਤਾਂ ਦੀਆਂ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨਾਂ ਦੀਆਂ ਅਰਦਾਸਾਂ ਅੱਜ ਹੋਈਆਂ ਪੂਰੀਆਂ-ਨਿਤਿਨ ਕੋਹਲੀ
  • 12 August 2026
  • by Malkit Singh
News Image

ਜੀਐਨਏ ਯੂਨੀਵਰਸਿਟੀ ਵੱਲੋਂ FANUC ਸੈਂਟਰ ਆਫ਼ ਐਕਸੀਲੈਂਸ ਅਧੀਨ ਪੰਜਾਬ ਦੀ ਪਹਿਲੀ ਰੋਬੋਟਿਕ ਸਿਸਟਮ ਇੰਟੀਗ੍ਰੇਸ਼ਨ ਲੈਬ ਦਾ ਉਦਘਾਟਨ, FANUC ਇੰਡੀਆ ਨਾਲ ਐਮਓਯੂ 'ਤੇ ਦਸਤਖ਼ਤ

ਇੰਡਸਟਰੀ 4.0 ਸਿੱਖਿਆ ਅਤੇ ਐਡਵਾਂਸਡ ਮੈਨੂਫੈਕਚਰਿੰਗ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਜੀਐਨਏ ਯੂਨੀਵਰਸਿਟੀ ਨੇ ਸਕੂਲ ਆਫ਼ ਇੰਜੀਨੀਅਰਿੰਗ
  • 07 August 2026
  • by Malkit Singh
News Image

ਪੰਜਾਬ ਕਾਂਗਰਸ 'ਚ ਘਮਸਾਨ! ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਵਿਚਾਲੇ ਗੁੱਟਬਾਜ਼ੀ ਖੁੱਲ੍ਹ ਕੇ ਆਈ ਸਾਹਮਣੇ

ਪੰਜਾਬ ਕਾਂਗਰਸ ਅੰਦਰਲੀ ਖਿੱਚੋਤਾਣ ਉਸ ਸਮੇਂ ਹੋਰ ਤੇਜ਼ ਹੋ ਗਈ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਾਲੇ ਚੱਲ ਰਹੀ ਗੁੱਟਬਾਜ਼ੀ ਜਨਤਕ ਹੋ ਗਈ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ, ਜਿਸ ਨੇ ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਚੌਰਾਹੇ 'ਤੇ ਲਿਆ ਦਿੱਤਾ ਹੈ।
  • 07 August 2026
  • by Hardeep Kaur
News Image

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ, 35 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਅਤੇ ਪੁਲਿਸ ਮੁੱਖ ਦਫਤਰ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
  • 07 August 2026
  • by Hardeep Kaur
News Image

ਮੀਂਹ ਕਾਰਨ ਲੁਧਿਆਣਾ 'ਚ ਸੜਕ 'ਤੇ ਪਿਆ 30 ਫੁੱਟ ਪਾੜ! ਪਟਿਆਲਾ 'ਚ ਸ਼ੋਅਰੂਮ ਦੀ ਕੰਧ ਡਿੱਗੀ

ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਸਵੇਰੇ ਹੋਈ ਤੇਜ਼ ਬਾਰਿਸ਼ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਲੁਧਿਆਣਾ ਅਤੇ ਜਲੰਧਰ ਵਿੱਚ ਭਾਰੀ ਮੀਂਹ ਕਾਰਨ ਜਿੱਥੇ ਸੜਕਾਂ ਜਲ-ਥਲ ਹੋ ਗਈਆਂ, ਉੱਥੇ ਹੀ ਕਈ ਥਾਵਾਂ 'ਤੇ ਨੁਕਸਾਨ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ।
  • 06 August 2026
  • by Hardeep Kaur
News Image

ਪੰਜਾਬ : ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਕਰਦਾ ਰਿਹਾ ਬਲੈਕਮੇਲ

ਸ਼ਹਿਰ ਵਿੱਚ ਇੱਕ ਨਾਬਾਲਗ ਸਕੂਲੀ ਵਿਦਿਆਰਥਣ ਨਾਲ ਉਸ ਦੇ ਹੀ ਜਮਾਤੀ ਵੱਲੋਂ ਦੋਸਤੀ ਦੇ ਜਾਲ ਵਿੱਚ ਫਸਾ ਕੇ ਜਬਰ-ਜ਼ਨਾਹ ਕਰਨ ਅਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਲਗਾਤਾਰ ਬਲੈਕਮੇਲ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
  • 06 August 2026
  • by Hardeep Kaur
News Image

ਜਲੰਧਰ 'ਚ ਅੱਜ ਰਹੇਗਾ ਪਾਵਰਕੱਟ! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

ਜਲੰਧਰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅੱਜ ਕਰੀਬ ਦੋ ਘੰਟੇ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰਕਾਮ ਵੱਲੋਂ 11 ਕੇਵੀ ਐੱਸ.ਯੂ.ਐੱਸ ਨਗਰ ਫੀਡਰ 'ਤੇ ਐਮਰਜੈਂਸੀ ਮੁਰੰਮਤ (Emergency Maintenance) ਦਾ ਕੰਮ ਕੀਤਾ ਜਾਣਾ ਹੈ, ਜਿਸ ਕਾਰਨ ਸਬੰਧਤ ਖੇਤਰਾਂ ਵਿੱਚ ਨਿਰਧਾਰਤ ਸਮੇਂ ਲਈ ਬਿਜਲੀ ਬੰਦ ਰਹੇਗੀ।
  • 06 August 2026
  • by Hardeep Kaur
News Image

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦਾ ਛਾਪਾ, ਅਕਾਲੀ ਦਲ ਦੇ ਪ੍ਰਦਰਸ਼ਨ ਤੋਂ ਠੀਕ ਪਹਿਲਾਂ ਹੋਈ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਹਿਯੋਗੀ ਹਿਤੇਂਦਰ ਹੈਰੀ ਦੇ ਪਟਿਆਲਾ ਸਥਿਤ ਨਿਵਾਸ 'ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪਟਿਆਲਾ ਵਿੱਚ ਸਰਕਾਰ ਵਿਰੁੱਧ ਇੱਕ ਵੱਡਾ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।
  • 06 August 2026
  • by Hardeep Kaur
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • 153
  • 154
  • Next

Page 1 of 154

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi