• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

'ਸੂਈ ਅਤੇ ਧਾਗੇ' ਦੀ ਤਾਕਤ ਨਾਲ, ਹੁਣ ਹਰ ਹੱਥ ਕੋਲ ਹੋਵੇਗੀ ਸਥਾਈ ਨੌਕਰੀ ! ਪੰਜਾਬ ਵਿੱਚ 1,600 ਕਰੋੜ ਦੇ ਨਿਵੇਸ਼ ਨਾਲ ਇੱਕ Technical Textile Hub,ਪੰਜਾਬ ਦੀ ਖੁਸ਼ਹਾਲੀ ਦੇ ਧਾਗੇ ਨੂੰ ਕਰੇਗਾ ਮਜ਼ਬੂਤ

ਇਹ ਵਿਸ਼ਾਲ ਫੈਕਟਰੀ ਪੰਜਾਬ ਨੂੰ 'ਭਾਰਤ ਦਾ ਮਾਨਚੈਸਟਰ' ਬਣਨ ਦੇ ਰਾਹ 'ਤੇ ਵਾਪਸ ਪਾ ਰਹੀ ਹੈ ਅਤੇ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ।
  • 16 October 2025
  • by Nitin Kohli
News Image

ਜਲੰਧਰ 'ਚ ਪ੍ਰਾਪਰਟੀ ਡੀਲਰ ਅਤੇ ਸੈਨੇਟਰੀ ਵਪਾਰੀ ਵਿਚਾਲੇ ਹੋਇਆ ਝਗੜਾ, ਚੱਲੇ ਲੱਤਾਂ- ਮੁੱਕੇ

ਇਸ ਵਿੱਚ ਦੋ ਵਿਅਕਤੀ ਲੜਦੇ ਦਿਖਾਈ ਦੇ ਰਹੇ ਹਨ। ਇਹ ਲੜਾਈ ਲਗਭਗ 5 ਮਿੰਟ ਤੱਕ ਚੱਲਦੀ ਹੈ।
  • 16 October 2025
  • by Nitin Kohli
News Image

ਫਗਵਾੜੇ 'ਚ ਸਰਪੰਚ ਦੀ ਦੁਕਾਨ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਘਟਨਾ CCTV 'ਚ ਕੈਦ

ਸਰਪੰਚ ਦਾ ਕਹਿਣਾ ਹੈ ਕਿ ਪਿਛਲੇ ਚਾਰ ਦਿਨਾਂ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਐਸਐਚਓ ਮੇਜਰ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪਹੁੰਚਣ ਤੋਂ ਬਾਅਦ ਛੇ ਖੋਲ ਬਰਾਮਦ ਕੀਤੇ ਗਏ ਹਨ।
  • 16 October 2025
  • by Nitin Kohli
News Image

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ 'ਤੇ ਖੁੱਲ੍ਹੇਆਮ ਘੁੰਮ ਰਹੀਆਂ ਗਾਵਾਂ, ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂ ਪਰੇਸ਼ਾਨ

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ 'ਤੇ ਖੁੱਲ੍ਹੇਆਮ ਘੁੰਮ ਰਹੀਆਂ ਗਾਵਾਂ, ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪ੍ਰੇਸ਼ਾਨੀ
  • 16 October 2025
  • by Nitin Kohli
News Image

ਇਨਸਾਨੀਅਤ ਸ਼ਰਮਸਾਰ: ਪੋਤੇ ਨੇ ਦਾਦੀ ਦਾ ਵੱਢਿਆ ਗਲਾ

ਮ੍ਰਿਤਕਾ ਦੀ ਪਛਾਣ ਗੁਰਬਚਨ ਕੌਰ (85) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ 22 ਸਾਲਾ ਆਸ਼ੀਸ਼ ਸੈਣੀ ਮੌਕੇ ਤੋਂ ਫਰਾਰ ਹੋ ਗਿਆ।
  • 16 October 2025
  • by Nitin Kohli
News Image

ਮਾਤਾ-ਪਿਤਾ ਦੇ ਸਿਹਤ 'ਤੇ ਪੰਜਾਬ ਸਰਕਾਰ ਦਾ ਫੋਕਸ! ਪੇਰੈਂਟ ਟੀਚਰ ਮੀਟਿੰਗਾਂ ਬਣਨਗੀਆਂ 'ਹਾਈਪਰਟੈਂਸ਼ਨ ਅਤੇ ਮਾਨਸਿਕ ਤੰਦਰੁਸਤੀ' ਮੁਹਿੰਮ ਦਾ ਕੇਂਦਰ

PTM 'ਤੇ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਮਾਨਸਿਕ ਸਿਹਤ ਜਾਂਚ! ਪੰਜਾਬ ਸਿੱਖਿਆ ਵਿਭਾਗ ਦੀ ਅਨੋਖੀ ਪਹਿਲ
  • 16 October 2025
  • by Nitin Kohli
News Image

ਔਰਤ ਨਾਲ ਅਸ਼ਲੀਲ ਗੱਲਬਾਤ ਕਰਨ ਦਾ ਮਾਮਲਾ! ਸਾਬਕਾ SHO ਭੂਸ਼ਣ ਕੁਮਾਰ ਖ਼ਿਲਾਫ਼ FIR ਦਰਜ

ਉਨ੍ਹਾਂ ਕਿਹਾ, "ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਆਡੀਓ ਅਤੇ ਵੀਡੀਓ ਸਮੱਗਰੀ ਦੀ ਮੁੱਢਲੀ ਜਾਂਚ ਤੋਂ ਬਾਅਦ ਭੂਸ਼ਣ ਕੁਮਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਆਡੀਓ ਅਤੇ ਵੀਡੀਓ ਦੀ ਫੋਰੈਂਸਿਕ ਜਾਂਚ ਇਸ ਸਮੇਂ ਚੱਲ ਰਹੀ ਹੈ।"
  • 15 October 2025
  • by Nitin Kohli
News Image

ਦਵਾਈ ਮਾਫ਼ੀਆ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ! ਕੰਪਨੀਆਂ ਖਿਲਾਫ ਸਖ਼ਤ ਕਾਰਵਾਈ ਦਾ ਕੀਤਾ ਐਲਾਨ - ਕੋਲਡਰਿਫ ਸਮੇਤ 8 ਦਵਾਈਆਂ 'ਤੇ ਲਾਇਆ ਬੈਨ

ਪੰਜਾਬ ਸਰਕਾਰ ਨੇ ਸਿਰਫ਼ ਕੋਲਡਰਿਫ ਸਿਰਪ ਤੱਕ ਹੀ ਸੀਮਤ ਨਹੀਂ ਰਹਿੰਦਿਆਂ, ਕੁੱਲ ਅੱਠ ਦਵਾਈਆਂ ’ਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ।
  • 15 October 2025
  • by Nitin Kohli
News Image

ਦੀਵਾਲੀ ਤੋਂ ਪਹਿਲਾਂ ਜਲੰਧਰ 'ਚ ਸੁਰੱਖਿਆ ਦੀ ਵੱਡੀ ਤਿਆਰੀ, ਮੌਕ ਫਾਇਰ ਡਰਿੱਲ ਨਾਲ ਚੈੱਕ ਹੋਈਆਂ ਵਿਵਸਥਾਵਾਂ

ਇਸ ਡ੍ਰਿੱਲ ਦੀ ਅਗਵਾਈ ਸੰਯੁਕਤ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤੀ, ਜਦੋਂ ਕਿ ਏਡੀਐਫਓ ਮਨਿੰਦਰ ਸਿੰਘ ਨੇ ਟੀਮ ਦਾ ਪ੍ਰਬੰਧਨ ਕੀਤਾ।
  • 15 October 2025
  • by Nitin Kohli
News Image

ਮਾਨ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ

ਇਹ ਕਦਮ ਨਾ ਸਿਰਫ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕੇਗਾ, ਸਗੋਂ ਸੂਬੇ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ​​ਕਰੇਗਾ।
  • 15 October 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 108 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi