• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

'ਭਾਬੀ ਚੁੰਮੇਵਾਲੀ' ਤੇ ਉਸ ਦੇ ਪਤੀ ਖਿਲਾਫ FIR ਦਰਜ, ਲੱਗੇ ਗੰਭੀਰ ਦੋਸ਼

ਲੁਧਿਆਣਾ ਪੁਲਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਰਣਜੀਤ ਕੌਰ, ਜੋ 'ਭਾਬੀ ਚੁੰਮੇਵਾਲੀ' ਦੇ ਨਾਂ ਨਾਲ ਮਸ਼ਹੂਰ ਹੈ, ਅਤੇ ਉਸ ਦੇ ਪਤੀ ਜਿੰਦਾ ਹੰਸ ਵਿਰੁੱਧ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਪੁਲਸ ਨੇ ਦੋਵਾਂ ਵਿਰੁੱਧ ਆਈ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
  • 07 July 2026
  • by Hardeep Kaur
News Image

ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਪੁਲਸ ਚੌਕੀ ਤੋਂ 200 ਮੀਟਰ ਦੂਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੁਲਿਸ ਚੌਕੀ ਤੋਂ ਮਹਿਜ਼ 200 ਮੀਟਰ ਦੀ ਦੂਰੀ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ 'ਤੇ ਤਾਬੜਤੋੜ ਫਾਇਰਿੰਗ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਤਿਨ ਉਰਫ਼ ਚੀਕੂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
  • 07 July 2026
  • by Hardeep Kaur
News Image

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਦੀ ਪਾਲਣਾ, ਨਿੱਕਰ ਪਾ ਕੇ ਆਏ ਵਿਦੇਸ਼ੀ ਜੋੜੇ ਨੂੰ ਗੇਟ 'ਤੇ ਰੋਕਿਆ

ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂਘਰ ਦੀ ਮਰਿਆਦਾ ਦੀ ਪਾਲਣਾ ਨੂੰ ਲੈ ਕੇ ਇੱਕ ਵਿਦੇਸ਼ੀ ਜੋੜੇ ਨੂੰ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਿੱਖ ਵਿਅਕਤੀ ਨੇ ਨਿੱਕਰ (ਸ਼ਾਰਟਸ) ਪਾ ਕੇ ਮੱਥਾ ਟੇਕਣ ਜਾ ਰਹੇ ਵਿਦੇਸ਼ੀ ਮਹਿਲਾ ਅਤੇ ਨੌਜਵਾਨ ਨੂੰ ਪ੍ਰਵੇਸ਼ ਦੁਆਰ 'ਤੇ ਹੀ ਰੋਕ ਦਿੱਤਾ।
  • 07 July 2026
  • by Hardeep Kaur
News Image

ਸਵੇਰ ਦੀ ਸੈਰ ’ਤੇ ਨਿਕਲੀ ਕਾਰੋਬਾਰੀ ਦੀ ਪਤਨੀ ਨੂੰ ਕਾਰ ਨੇ 10 ਮੀਟਰ ਤੱਕ ਘੜੀਸਿਆ, ਮੌਤ

ਲੁਧਿਆਣਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿਚ ਸ਼ੁੱਕਰਵਾਰ ਸਵੇਰੇ ਇੱਕ ਦਿਲ ਕੰਬਾਊ ਸੜਕ ਹਾਦਸਾ ਵਾਪਰਿਆ, ਜਿੱਥੇ ਮਾਰਨਿੰਗ ਵਾਕ 'ਤੇ ਨਿਕਲੀ ਇੱਕ ਮਹਿਲਾ ਦੀ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਇਹ ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ (CCTV) ਕੈਮਰੇ ਵਿਚ ਕੈਦ ਹੋ ਗਈ ਹੈ।
  • 03 July 2026
  • by Hardeep Kaur
News Image

ਪੰਜਾਬ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਹਾਈਕੋਰਟ ਅੱਜ ਸੁਣਾ ਸਕਦੀ ਹੈ ਫੈਸਲਾ

ਪੰਜਾਬ ਦੇ ਲਗਭਗ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (DA) ਅਤੇ ਪੇ-ਕਮਿਸ਼ਨ ਦੇ ਬਕਾਏ (Arrear) ਦੇ ਮਾਮਲੇ ਵਿਚ ਅੱਜ ਫੈਸਲਾ ਆਉਣ ਦੀ ਉਮੀਦ ਹੈ। ਪਿਛਲੇ ਦੋ ਦਿਨਾਂ ਤੋਂ ਇਸ ਮਾਮਲੇ ਦੀ ਸੁਣਵਾਈ ਲਗਾਤਾਰ ਟਲ ਰਹੀ ਸੀ।
  • 03 July 2026
  • by Hardeep Kaur
News Image

ਗੁਰਦਾਸਪੁਰ ’ਚ ਬਿਨਾਂ ਨੰਬਰ ਪਲੇਟ ਕਾਰ ’ਚੋਂ ₹62 ਲੱਖ ਦੀ ਨਕਦੀ ਬਰਾਮਦ, ਗੁਜਰਾਤ ਦੇ 2 ਨੌਜਵਾਨ ਗ੍ਰਿਫ਼ਤਾਰ

ਪੰਜਾਬ ਦੇ ਗੁਰਦਾਸਪੁਰ ਵਿਚ ਪੁਲਸ ਨੇ ਸ਼ੁੱਕਰਵਾਰ ਤੜਕੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੋ ਗੁਜਰਾਤੀ ਨੌਜਵਾਨਾਂ ਨੂੰ 62 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਇਹ ਬਰਾਮਦਗੀ ਸ਼ਹਿਰ ਦੇ ਪ੍ਰਵੇਸ਼ ਦੁਆਰ 'ਬਾਬਰੀ ਨਾਕਾ' 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਹੋਈ ਹੈ।
  • 03 July 2026
  • by Hardeep Kaur
News Image

ਪੰਜਾਬ ਕਾਂਗਰਸ 'ਚ ਮੁੜ ਬਗਾਵਤ! ਚੰਨੀ ਵੱਲੋਂ ਮੋਰਿੰਡਾ 'ਚ ਸ਼ਕਤੀ ਪ੍ਰਦਰਸ਼ਨ, ਦਿੱਤਾ 'ਅਲਟੀਮੇਟਮ'

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਸਿਖਰਾਂ 'ਤੇ ਪਹੁੰਚ ਗਿਆ ਹੈ। ਸੂਬਾ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਗਾਵਤੀ ਤੇਵਰ ਦਿਖਾਉਂਦਿਆਂ ਅੱਜ ਮੋਰਿੰਡਾ ਸਥਿਤ ਆਪਣੀ ਰਿਹਾਇਸ਼ 'ਤੇ ਸਮਰਥਕਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ, ਜਿਸ ਨੂੰ ਹਾਈਕਮਾਂਡ ਵਿਰੁੱਧ ਇੱਕ ਵੱਡੇ 'ਸ਼ਕਤੀ ਪ੍ਰਦਰਸ਼ਨ' ਵਜੋਂ ਦੇਖਿਆ ਜਾ ਰਿਹਾ ਹੈ।
  • 03 July 2026
  • by Hardeep Kaur
News Image

ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਹਜ਼ਾਰਾਂ ਵਸਨੀਕਾਂ ਲਈ ਕਲੋਨੀਆਂ ਨਿਯਮਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਨਿਯਮ 31 'ਚ ਕੀਤੀ ਸੋਧ
  • 03 July 2026
  • by Hardeep Kaur
News Image

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ਬਣੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ

ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ ਰਾਹੀਂ ਵਿਆਪਕ ਐਂਟੀ-ਡਰੱਗ ਸਟਰੈਟਿਜੀ ਸ਼ੁਰੂ ਕੀਤੀ
  • 03 July 2026
  • by Hardeep Kaur
News Image

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ
  • 03 July 2026
  • by Hardeep Kaur
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 11 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi