• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਮਾਨ ਸਰਕਾਰ ਦਾ ਸਿੱਖਿਆ 'ਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਸੱਭਿਆਚਾਰ ਨਾਲ ਜਾਣੂ ਕਰਵਾਉਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਜੜ੍ਹਾਂ ਨਾਲ ਜੁੜੀਆਂ ਰਹਿਣ ਅਤੇ ਆਧੁਨਿਕਤਾ ਦੇ ਅਨੁਕੂਲ ਬਣਦੇ ਹੋਏ ਆਪਣੀਆਂ ਕਦਰਾਂ-ਕੀਮਤਾਂ ਦੀ ਕਦਰ ਕਰਨ।
  • 07 October 2025
  • by Nitin Kohli
News Image

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਇਹ ਹੈ ਛੋਟੇ ਉਦਯੋਗਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਵੱਡਾ ਕਦਮ
  • 07 October 2025
  • by Nitin Kohli
News Image

ਸਰਕਾਰ ਦਾ ਸਖ਼ਤ ਐਲਾਨ! ਪੰਜਾਬ 'ਚ ਖੰਘ ਦੀ ਦਵਾਈ 'ਤੇ ਲੱਗੀ ਪਾਬੰਦੀ

ਸਰਕਾਰ ਨੇ ਕਿਹਾ ਹੈ ਕਿ ਇਹ ਰਸਾਇਣਕ ਤੱਤ ਗੁਰਦੇ, ਜਿਗਰ ਅਤੇ ਤੰਤ੍ਰਿਕ ਪ੍ਰਣਾਲੀ 'ਤੇ ਗੰਭੀਰ ਅਸਰ ਪਾ ਸਕਦਾ ਹੈ, ਜਿਸ ਨਾਲ ਮੌਤ ਦਾ ਖਤਰਾ ਵੀ ਹੋ ਸਕਦਾ ਹੈ। ਇਸ ਕਾਰਨ, ਪੰਜਾਬ ਵਿੱਚ ਸਾਰੇ ਮੈਡੀਕਲ ਸਟੋਰਾਂ ਅਤੇ ਡਿਸਟ੍ਰੀਬਿਊਟਰਾਂ ਨੂੰ ਤੁਰੰਤ ਇਸ ਦਵਾਈ ਦੀ ਵਿਕਰੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
  • 07 October 2025
  • by Nitin Kohli
News Image

ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ: ਸਵਾਰੀਆਂ ਨਾਲ ਭਰੀ ਪਲਟੀ ਬੱਸ, ਮੰਜਰ ਦੇਖ ਕੰਬੇ ਲੋਕ

ਬੱਸ ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਸੀ।ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਬੱਸ ਦੇ ਪਟੇ ਟੁੱਟਣ ਕਾਰਨ ਕੰਟਰੋਲ ਗੁਆ ਬੈਠਾ ਅਤੇ ਪਲਟ ਗਈ। ਤਿੰਨ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ।
  • 07 October 2025
  • by Nitin Kohli
News Image

ਬੱਸ ਦੀ ਛੱਤ 'ਤੇ ਬੈਠੇ ਯਾਤਰੀ BRTS ਸਟੇਸ਼ਨ ਦੇ ਲੈਂਟਰ ਨਾਲ ਟਕਰਾਏ, 3 ਦੀ ਮੌਤ, ਮਚਿਆ ਚੀਕ- ਚਿਹਾੜਾ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਨਿੱਜੀ ਬੱਸ ਦੀ ਛੱਤ 'ਤੇ ਬੈਠੇ ਲਗਭਗ 15 ਨੌਜਵਾਨ ਬੱਸ ਰੈਪਿਡ ਟ੍ਰਾਂਸਪੋਰਟ ਸਿਸਟਮ (BRTS) ਦੇ ਇੱਕ ਵਧੇ ਹੋਏ ਲੇਨ 'ਚ ਬਣੇ ਲੈਂਟਰ ਨਾਲ ਟਕਰਾ ਗਏ।
  • 07 October 2025
  • by Nitin Kohli
News Image

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਅੱਜ

ਨਗਰ ਕੀਰਤਨ ਫਿਰ ਪਲਾਜ਼ਾ ਘੰਟਾ ਘਰ, ਜਲ੍ਹਿਆਂਵਾਲਾ ਬਾਗ, ਘੀ ਮੰਡੀ ਚੌਂਕ, ਸ਼ੇਰਾ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖਜ਼ਾਨਾ ਗੇਟ, ਗੇਟ ਹਕੀਮਾ, ਭਗਤਾ ਚੌਂਕ, ਚਾਟੀ ਵਿੰਡ ਗੇਟ, ਸੁਲਤਾਨਵਿੰਡ ਗੇਟ ਅਤੇ ਮੁੜ ਘੀ ਮੰਡੀ ਚੌਂਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ।
  • 07 October 2025
  • by Nitin Kohli
News Image

ਮੌਸਮ ਵਿਭਾਗ ਦੀ ਚੇਤਾਵਨੀ! ਅਗਲੇ 3 ਘੰਟਿਆਂ 'ਚ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ

ਵਿਭਾਗ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ 'ਤੇ ਜਾਂ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਰੰਤ 112 'ਤੇ ਸੰਪਰਕ ਕਰੋ।
  • 07 October 2025
  • by Nitin Kohli
News Image

ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ

ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਸਤਵ ਸਬੰਧੀ ਜਲੰਧਰ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਪੰਜ ਕੈਬਨਿਟ ਮੰਤਰੀਆਂ ਨੇ ਕੀਤੀ ਸ਼ਿਰਕਤ, ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੀ ਦਿੱਤੀ ਵਧਾਈ
  • 06 October 2025
  • by Nitin Kohli
News Image

ਬਦਲ ਰਿਹਾ ਪੰਜਾਬ ! ਜਲਾਲਾਬਾਦ ਮੰਡੀ 'ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾਂ !

ਇਸ ਪ੍ਰੋਜੈਕਟ ਦੀ ਲਾਗਤ ਲਗਭਗ 3 ਕਰੋੜ ਸੀ, ਜਿਸਦਾ ਨੀਂਹ ਪੱਥਰ ਮਾਰਚ 2024 ਵਿੱਚ ਰੱਖਿਆ ਗਿਆ ਸੀ ਅਤੇ ਇਹ ਹੁਣ ਪੂਰਾ ਹੋ ਗਿਆ ਹੈ ਅਤੇ ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ।
  • 06 October 2025
  • by Nitin Kohli
News Image

ਪੰਜਾਬ ਦੇ ਖੇਤਾਂ 'ਚ ਨਵੀਂ ਲਹਿਰ, ਮਾਨ ਸਰਕਾਰ ਦੀ ਕੋਸ਼ਿਸ਼ ਨਾਲ ਕਿਸਾਨਾਂ ਨੇ ਮੱਕੀ ਵੱਲ ਵਧਾਇਆ ਰੁਝਾਨ

ਸਾਉਣੀ ਮੱਕੀ ਦਾ ਰਕਬਾ 1 ਲੱਖ ਹੈਕਟੇਅਰ ਪਾਰ
  • 06 October 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 115 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi