• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਖੁਦ ਨੂੰ ਮਾਰੀ ਗੋਲੀ, ਬੈਂਕ 'ਚ ਮਚਿਆ ਹੜਕੰਪ

ਰਾਜਦੀਪ ਨੇ ਬੈਂਕ ਦੇ ਬਾਥਰੂਮ ਵਿੱਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ।
  • 10 September 2025
  • by Nitin Kohli
News Image

ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਖਿਲਾਫ਼ ਚਲਾਈ ਜਾਵੇਗੀ ਮੁਹਿੰਮ- ਸਿਹਤ ਮੰਤਰੀ

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਿਹਤ ਹੈਲਪਲਾਈਨ 104 'ਤੇ ਡਾਇਲ ਕਰਨ ਅਤੇ ਭਰੋਸਾ ਦਿੱਤਾ ਕਿ ਤੁਰੰਤ ਡਾਕਟਰੀ ਸਹਾਇਤਾ 24 ਘੰਟੇ ਪ੍ਰਦਾਨ ਕੀਤੀ ਜਾਵੇਗੀ।
  • 10 September 2025
  • by Nitin Kohli
News Image

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਸਾਢੇ 4 ਸਾਲਾਂ ਬੱਚਾ, ਗੁਲੱਕ ਲੈ ਕੇ ਪੁੱਜਿਆ DC ਦਫ਼ਤਰ

ਪੰਜਾਬ ਦੇ ਬਰਨਾਲਾ ਦੇ ਸਾਢੇ ਚਾਰ ਸਾਲ ਦੇ ਮਾਸੂਮ ਹਰਗੁਣ ਸਿੰਘ ਨੇ ਮਨੁੱਖਤਾ ਦੀ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਹਰਗੁਣ ਸਿੰਘ ਨੇ ਆਪਣੀ ਗੁਲੱਕ ਬਰਨਾਲਾ ਦੇ ਡੀਸੀ ਨੂੰ ਸੌਂਪ ਦਿੱਤਾ ਹੈ।
  • 10 September 2025
  • by Nitin Kohli
News Image

ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਅਗਲੇ ਇੱਕ ਹਫ਼ਤੇ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।
  • 10 September 2025
  • by Nitin Kohli
News Image

CM ਭਗਵੰਤ ਮਾਨ ਮਿਲਣ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ। ਪਾਰਟੀ ਮੁਖੀ ਅਮਨ ਅਰੋੜਾ ਵੀ ਉਨ੍ਹਾਂ ਨਾਲ ਮੌਜੂਦ ਹਨ।
  • 10 September 2025
  • by Nitin Kohli
News Image

PM ਮੋਦੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

ਉਨ੍ਹਾਂ ਨੇ 19 ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
  • 09 September 2025
  • by Nitin Kohli
News Image

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ!

12 ਸਤੰਬਰ ਨੂੰ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਏ ਸਿੱਖ ਜਵਾਨਾਂ ਦੀ ਯਾਦ ਵਿੱਚ ਇਹ ਦਿਨ ਮਨਾਇਆ ਜਾਂਦਾ ਹੈ।
  • 09 September 2025
  • by Nitin Kohli
News Image

ਪੰਜਾਬ 'ਚ ਹੜ੍ਹ ਕਾਰਨ 51 ਮੌਤਾਂ, ਪਾਣੀ ਘਟਣ ਤੋਂ ਬਾਅਦ ਵਧਣ ਲੱਗਾ ਬੀਮਾਰੀਆਂ ਦਾ ਖਤਰਾ

ਪੰਜਾਬ ਦੇ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਹੈ ਪਰ ਖ਼ਤਰਾ ਟਲਿਆ ਨਹੀਂ ਹੈ। ਇਨ੍ਹਾਂ ਪਿੰਡਾਂ ਵਿੱਚ ਬਿਮਾਰੀ ਫੈਲਣ ਦਾ ਖ਼ਤਰਾ ਹੈ।
  • 09 September 2025
  • by Nitin Kohli
News Image

ਗੁਰਦਾਸ ਪੁੱਜੇ PM ਮੋਦੀ, ਹਿਮਾਚਲ ਨੂੰ 1500 ਕਰੋੜ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

ਪੰਜਾਬ ਦੀ 'ਆਪ' ਸਰਕਾਰ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਹੈਲੀਕਾਪਟਰ ਰਾਹੀਂ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ।
  • 09 September 2025
  • by Nitin Kohli
News Image

ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਲਸ ਕਮਿਸ਼ਨਰੇਟ ਦੀ ਹੱਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਨਾ ਹੀ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।
  • 09 September 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 136 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi