• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਪੰਜਾਬ ਪੁੱਜੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਰਾਵੀ ਅਤੇ ਸਤਲੁਜ ਦਾ ਪਾਣੀ ਵੱਧ ਗਿਆ ਹੈ।
  • 04 September 2025
  • by Nitin Kohli
News Image

ਵੀਰ ਜੀ ਵਿਆਹੁਣ ਚੱਲਿਆ..... ਹੜ੍ਹ ਵਿਚਾਲੇ ਟਰੈਕਟਰ ਤੇ ਨਿਕਲੀ ਬਾਰਾਤ, ਬਣੀ ਖਿੱਚ ਦਾ ਕੇਂਦਰ

ਹੜ੍ਹ ਨਾਲ ਜੂਝ ਰਹੇ ਇਕ ਇਲਾਕੇ ਵਿੱਚ ਵਿਆਹ ਦੀ ਬਾਰਾਤ ਕਾਰਾਂ ਦੀ ਥਾਂ ਟਰੈਕਟਰ ‘ਤੇ ਨਿਕਲੀ।
  • 04 September 2025
  • by Nitin Kohli
News Image

ਪੰਜਾਬ 'ਚ ਹੜ੍ਹ ਵਿਚਾਲੇ ਮੀਂਹ ਨੂੰ ਲੈ ਕੇ ਆਈ ਨਵੀਂ Update, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ, 5,6 ਅਤੇ 7 ਸਤੰਬਰ ਲਈ ਵਿਭਾਗ ਵੱਲੋਂ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
  • 04 September 2025
  • by Nitin Kohli
News Image

MLA ਰਮਨ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੂੰ ਹਾਈਕਰੋਟ ਤੋਂ ਵੱਡੀ ਰਾਹਤ ਮਿਲੀ ਹੈ।
  • 03 September 2025
  • by Nitin Kohli
News Image

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ।
  • 03 September 2025
  • by Nitin Kohli
News Image

ਕੈਬਨਿਟ ਮੰਤਰੀ ਨੇ ਹੜ੍ਹ ਸੰਕਟ ਦੌਰਾਨ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਦੀ ਕੀਤੀ ਨਿੰਦਾ

ਕਿਹਾ ਸੂਬਾ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ, ਰਾਹਤ ਤੇ ਬਚਾਅ ਕਾਰਜ ਬਣਾ ਰਹੀ ਯਕੀਨੀ
  • 03 September 2025
  • by Nitin Kohli
News Image

ਜਲੰਧਰ 'ਚ ਭਾਰੀ ਮੀਂਹ ਦਾ ਕਹਿਰ! ਇਸ ਇਲਾਕੇ 'ਚ ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ ਘਰ

ਬੁੱਧਵਾਰ ਸਵੇਰੇ ਜਲੰਧਰ ਦੇ ਬਸਤੀ ਸ਼ੇਖ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਟਲ ਗਿਆ। ਜਾਣਕਾਰੀ ਅਨੁਸਾਰ, ਲਗਾਤਾਰ ਬਾਰਿਸ਼ ਕਾਰਨ ਇੱਕ ਘਰ ਅਚਾਨਕ ਢਹਿ ਗਿਆ।
  • 03 September 2025
  • by Nitin Kohli
News Image

ਸਤਲੁਜ ਦਰਿਆ ਦਾ ਵਧਿਆ ਪਾਣੀ, ਜਲੰਧਰ ਦੇ ਕਈ ਇਲਾਕੇ ਹੋਏ ਪ੍ਰਭਾਵਿਤ

ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਜਲੰਧਰ ਵਿੱਚ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਦਾ ਪਾਣੀ ਦਾਖਲ ਹੋ ਗਿਆ ਹੈ।
  • 03 September 2025
  • by Nitin Kohli
News Image

ਪੰਜਾਬ ਦੇ ਸਾਰੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ

ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ।
  • 03 September 2025
  • by Nitin Kohli
News Image

Weather : ਪੰਜਾਬ 'ਚ ਫਿਰ IMD ਦਾ Red Alert, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਯੂਨਿਟ ਨੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 'ਬਹੁਤ ਭਾਰੀ ਬਾਰਿਸ਼' ਦੀ ਭਵਿੱਖਬਾਣੀ ਕੀਤੀ ਹੈ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ।
  • 03 September 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 140 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi