• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਵਿਗੜ ਸਕਦੇ ਹਨ ਲੁਧਿਆਣਾ 'ਚ ਹਾਲਾਤ! ਸੈਨਾ ਤੇ ਪ੍ਰਸ਼ਾਸਨ ਬੰਨ੍ਹ ਬਚਾਉਣ ਦਾ ਕਰ ਰਿਹਾ ਹੈ ਕੰਮ

ਸਸਰਾਲੀ ਪਿੰਡ ਵਿੱਚ ਧੁੱਸੀ ਬੰਨ੍ਹ ਦੀ ਮਿੱਟੀ ਖਿਸਕਣ ਕਾਰਨ ਸਤਲੁਜ ਦਰਿਆ ਦਾ ਪਾਣੀ ਖੇਤਾਂ ਵਿੱਚ ਵੜ ਰਿਹਾ ਹੈ।
  • 06 September 2025
  • by Nitin Kohli
News Image

ਮੁੱਖ ਮੰਤਰੀ ਦੀ ਸਿਹਤ ਸੁਧਾਰ ਤੋਂ ਬਾਅਦ ਜਾਰੀ ਹੋਵੇਗਾ ਹੜ੍ਹ ਮੁਆਵਜ਼ਾ: ਅਮਨ ਅਰੋੜਾ

ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨਾਲ ਹਸਪਤਾਲ ਵਿੱਚ ਮੁਲਾਕਾਤ ਕੀਤੀ।
  • 06 September 2025
  • by Nitin Kohli
News Image

CM ਮਾਨ ਹਸਪਤਾਲ ਮਿਲਣ ਪੁੱਜੀ ਮਾਂ, ਮਨੀਸ਼ ਸਿਸੋਦੀਆ ਨੇ ਸਿਹਤ ਬਾਰੇ ਦਿੱਤਾ ਵੱਡਾ ਬਿਆਨ

ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ 'ਆਪ' ਪ੍ਰਧਾਨ ਅਮਨ ਅਰੋੜਾ ਉਨ੍ਹਾਂ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ।
  • 06 September 2025
  • by Nitin Kohli
News Image

ਜਲੰਧਰ 'ਚ ਸ਼੍ਰੀ ਬਾਬਾ ਸੋਢਲ ਮੇਲੇ ਦੀ ਧੂਮ, ਸ਼ਰਧਾਲੂਆਂ 'ਚ ਦੇਖਣ ਮਿਲ ਰਿਹਾ ਉਤਸ਼ਾਹ

ਸ਼੍ਰੀ ਬਾਬਾ ਸੋਢਲ ਦਾ ਮੇਲਾ ਪੰਜਾਬ ਦੇ ਜਲੰਧਰ ਸ਼ਹਿਰ ਦਾ ਇੱਕ ਬਹੁਤ ਮਸ਼ਹੂਰ ਅਤੇ ਇਤਿਹਾਸਕ ਮੇਲਾ ਹੈ। ਮੇਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਸੋਢਲ ਦੇ ਮੇਲੇ 'ਚ ਦੂਰੋਂ- ਦੂਰੋਂ ਲੋਕ ਪੁੱਜ ਰਹੇ ਹਨ। ਇਹ ਹਰ ਸਾਲ ਭਾਦਰਪਦ (ਭਾਦੋਂ) ਮਹੀਨੇ ਦੀ ਚਤੁਰਦਸ਼ੀ ਨੂੰ ਲੱਗਦਾ ਹੈ।
  • 06 September 2025
  • by Nitin Kohli
News Image

ਹੁਸ਼ਿਆਰਪੁਰ ਵਿਖੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਐਂਬੂਲੈਂਸ, 3 ਦੀ ਮੌਤ

ਐਂਬੂਲੈਂਸ ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ 'ਤੇ ਮੰਗੂਵਾਲ ਬੈਰੀਅਰ ਦੇ ਨੇੜੇ ਖੱਡ ਵਿੱਚ ਡਿੱਗ ਗਈ।
  • 06 September 2025
  • by Nitin Kohli
News Image

CM ਮਾਨ ਹਸਪਤਾਲ 'ਚ ਭਰਤੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਰਨਗੇ ਮੁਲਾਕਾਤ

ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।
  • 06 September 2025
  • by Nitin Kohli
News Image

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ ਕੱਲ੍ਹ ਛੁੱਟੀ ਦਾ ਐਲਾਨ

6 ਸਤੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ।
  • 05 September 2025
  • by Nitin Kohli
News Image

ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ 8 ਸਾਲਾਂ ਅਭਿਜੋਤ ਦੇ ਇਲਾਜ ਲਈ ਅੱਗੇ ਆਈ ਪੰਜਾਬ ਸਰਕਾਰ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਭਿਜੋਤ ਦੀ ਹਾਲਤ ਨੂੰ ਦੇਖਦੇ ਹੋਏ ਸਰਕਾਰ ਜ਼ਰੂਰੀ ਡਾਕਟਰੀ ਸਹੂਲਤਾਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।
  • 05 September 2025
  • by Nitin Kohli
News Image

LPU ਦੇ ਵਾਈਸ ਚਾਂਸਲਰ ਅਸ਼ੋਕ ਮਿੱਤਲ ਨੇ ਹੜ੍ਹਾਂ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਬਰਾਂ ਲਈ ਕੀਤਾ ਐਲਾਨ

ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਵਾਈਸ ਚਾਂਸਲਰ ਅਸ਼ੋਕ ਕੁਮਾਰ ਮਿੱਤਲ ਨੇ ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ।
  • 05 September 2025
  • by Nitin Kohli
News Image

ਨਿਤਿਨ ਕੋਹਲੀ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਊਪੁਰ ਪੁੱਜੇ

ਕਿਹਾ - ਸਰਕਾਰ ਅਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ, ਕੈਬਿਨੇਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਜੀ, ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਅਤੇ ਆਦਮਪੁਰ ਹਲਕੇ ਦੇ ਪਵਨ ਕੁਮਾਰ ਟੀਨੂੰ ਵੀ ਨਾਲ ਰਹੇ ਮੌਜੂਦ
  • 05 September 2025
  • by Malkit Singh
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • 153
  • 154
  • 155
  • 156
  • 157
  • Next

Page 143 of 157

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi