• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਪੰਜਾਬ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਪਿੰਡ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
  • 02 September 2025
  • by Nitin Kohli
News Image

ਮੀਂਹ ਵਿਚਾਲੇ DC ਹਿਮਾਂਸ਼ੂ ਨੇ ਸ਼ਹਿਰ ਦਾ ਕੀਤਾ ਦੌਰਾ

ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜਲੰਧਰ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨਾਂ ਨਾਲ ਜ਼ਿਆਦਾਤਰ ਪ੍ਰਭਾਵਿਤ ਇਲਾਕਿਆਂ ’ਚੋਂ ਮੀਂਹ ਦੇ ਪਾਣੀ ਦੀ ਜਲਦ ਨਿਕਾਸੀ ਨੂੰ ਯਕੀਨੀ ਬਣਾਇਆ ਗਿਆ ਹੈ।
  • 01 September 2025
  • by Nitin Kohli
News Image

ਸ੍ਰੀ ਹਰਿਮੰਦਰ ਸਾਹਿਬ ‘ਚ ਪਾਣੀ ਭਰਨ ਦੀ ਅਫਵਾਹਾਂ ‘ਤੇ ਬੋਲੇ ਗ੍ਰੰਥੀ ਗਿਆਨੀ ਰਘੁਬੀਰ ਸਿੰਘ, ਕਿਹਾ- ਡਰਨ ਦੀ ਕੋਈ ਲੋੜ ਨਹੀਂ....

ਬਹੁਤ ਸਾਰੇ ਸ਼ਰਧਾਲੂ ਪਰੇਸ਼ਾਨ ਹੋ ਗਏ ਸਨ ਕਿ ਪਵਿੱਤਰ ਸਥਾਨ 'ਤੇ ਸੱਚਮੁੱਚ ਪਾਣੀ ਭਰ ਗਿਆ ਹੈ।
  • 01 September 2025
  • by Nitin Kohli
News Image

ਪੰਜਾਬ 'ਚ ਹੜ੍ਹ ਕਾਰਨ 29 ਲੋਕਾਂ ਦੀ ਮੌਤ, ਜਲੰਧਰ ਸਮੇਤ 12 ਜ਼ਿਲ੍ਹੇ ਹੋਏ ਪ੍ਰਭਾਵਿਤ

ਇਸ ਸਮੇਂ ਪੰਜਾਬ ਆਪਣੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸਦੇ ਬਹੁਤ ਸਾਰੇ ਜ਼ਿਲ੍ਹੇ ਪਾਣੀ ਵਿੱਚ ਡੁੱਬ ਗਏ ਹਨ।
  • 01 September 2025
  • by Nitin Kohli
News Image

ਮਾਨਸਾ 'ਚ ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, 2 ਦੀ ਮੌਤ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿੱਚ ਦੇਰ ਰਾਤ ਮੀਂਹ ਕਾਰਨ ਇੱਕ ਕੱਚੇ ਘਰ ਦੀ ਛੱਤ ਡਿੱਗ ਗਈ।
  • 01 September 2025
  • by Nitin Kohli
News Image

ਭਾਰੀ ਮੀਂਹ ਕਾਰਨ ਜਲੰਧਰ ਦੇ ਵਿਗੜੇ ਹਾਲਾਤ, ਕਈ ਇਲਾਕਿਆਂ 'ਚ ਭਰਿਆ ਪਾਣੀ

ਜਲੰਧਰ 'ਚ ਭਾਰੀ ਮੀਂਹ ਕਾਰਨ ਹਾਲਾਤ ਹੋਰ ਵੀ ਵਿਗੜ ਗਏ ਹਨ। ਭਾਰੀ ਮੀਂਹ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ ਅਤੇ ਦਮੋਰੀਆ ਪੁਲ ਪੂਰੀ ਤਰ੍ਹਾਂ ਡੁੱਬ ਗਿਆ ਹੈ।
  • 01 September 2025
  • by Nitin Kohli
News Image

ਪੰਜਾਬ ਦੇ CM ਮਾਨ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮਦਦ ਦੀ ਕੀਤੀ ਅਪੀਲ

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਦਰਿਆਵਾਂ ਅਤੇ ਹੋਰ ਮੌਸਮੀ ਨਾਲਿਆਂ ਵਿੱਚ ਵਾਧੇ ਦਾ ਪ੍ਰਭਾਵ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
  • 01 September 2025
  • by Nitin Kohli
News Image

ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਰੈੱਡ ਅਲਰਟ ਜਾਰੀ

ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ।
  • 01 September 2025
  • by Nitin Kohli
News Image

ਪੰਜਾਬ 'ਚ ਸਕੂਲਾਂ ਤੋਂ ਬਾਅਦ ਕਾਲਜਾਂ/ਯੂਨੀਵਰਸਿਟੀਆਂ 'ਚ ਵੀ ਛੁੱਟੀਆਂ ਦਾ ਐਲਾਨ

ਕਾਲਜਾਂ ਵਿੱਚ 3 ਸਤੰਬਰ 2025 ਤੱਕ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
  • 01 September 2025
  • by Nitin Kohli
News Image

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫ਼ਸਲਾਂ, ਘਰਾਂ ਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ।
  • 30 August 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • 153
  • 154
  • 155
  • 156
  • 157
  • Next

Page 147 of 157

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi