• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਅੰਮ੍ਰਿਤਸਰ 'ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਮੁਲਜ਼ਮ ਕਾਬੂ

ਪੰਜਾਬ ਪੁਲਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਨਜਾਇਜ਼ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਵੱਲੋਂ 11 ਆਧੁਨਿਕ ਪਿਸਤੌਲ ਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
  • 18 June 2026
  • by Hardeep Kaur
News Image

ਪੰਜਾਬ ਕਈ ਵਾਰ ਉੱਜੜਿਆ, ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮਾਨ

ਪੰਜਾਬ ਪਹਿਲਾਂ 1947 ਵਿਚ ਉੱਜੜਿਆ, ਫਿਰ 1984 ਦੇ ਦੰਗਿਆਂ ਦੌਰਾਨ ਦੁਬਾਰਾ ਸੰਤਾਪ ਹੰਢਾਇਆ ਅਤੇ ਬਾਅਦ ਵਿਚ ਇਹਨਾਂ ਆਗੂਆਂ ਦੁਆਰਾ ਸਾਲਾਂ ਬੱਧੀ ਕੀਤੀ ਲੁੱਟ-ਖਸੁੱਟ ਕਾਰਨ ਬਰਬਾਦ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 18 June 2026
  • by Hardeep Kaur
News Image

437 ਸਰਕਾਰੀ ਸੇਵਾਵਾਂ ਲੋਕਾਂ ਦੀਆਂ ਬਰੂਹਾਂ 'ਤੇ ਪੁੱਜੀਆਂ : ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ
  • 18 June 2026
  • by Hardeep Kaur
News Image

ਪੰਜਾਬ 'ਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ
  • 18 June 2026
  • by Hardeep Kaur
News Image

ਬੈਂਕ ਪੀ.ਓ. ਤੇ ਐੱਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਡਾ. ਬਲਜੀਤ ਕੌਰ ਨੇ ਕਿਹਾ, ਐੱਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ
  • 18 June 2026
  • by Hardeep Kaur
News Image

ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕੀਤੀ ਜਾ ਰਹੀ : ਭਗਵੰਤ ਸਿੰਘ ਮਾਨ

ਵਿਰੋਧੀ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ 'ਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 18 June 2026
  • by Hardeep Kaur
News Image

ਹਲਕਾ ਇੰਚਾਰਜ ਨਿਤਿਨ ਕੋਹਲੀ ਜੀ ਵੱਲੋਂ 97 ਲੱਖ ਦੀ ਲਾਗਤ ਨਾਲ ਸੜਕਾਂ ਦੇ ਕੰਮ ਦਾ ਉਦਘਾਟਨ

42 ਲੱਖ ਰੁਪਏ ਦੀ ਲਾਗਤ ਨਾਲ ਮੁਹੱਲਾ ਕਲੀਨਿਕ ਦਾ ਵੀ ਰੱਖਿਆ ਨੀਂਹ ਪੱਥਰ
  • 17 June 2026
  • by Malkit Singh
News Image

ਲੇਹ 'ਚ ਪੰਜਾਬ ਦਾ ਜਵਾਨ ਸ਼ਹੀਦ! 5 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਲਦਾਖ ਦੇ ਲੇਹ ਵਿੱਚ ਸ਼ਹੀਦ ਹੋ ਗਏ ਹਨ। ਉਹ ਇੱਕ ਬਹੁਤ ਹੀ ਉੱਚਾਈ ਵਾਲੇ ਖੇਤਰ ਵਿੱਚ ਤਾਇਨਾਤ ਸਨ, ਜਿੱਥੇ ਆਕਸੀਜਨ ਦੀ ਕਮੀ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।
  • 17 June 2026
  • by Hardeep Kaur
News Image

ਲੁਧਿਆਣਾ ਦੇ ਕਾਕੋਵਾਲ ਸਥਿਤ ਆਯੁਸ਼ਮਾਨ ਕੇਂਦਰ 'ਚ ਚੋਰੀ

ਲੁਧਿਆਣਾ ਦੇ ਪਿੰਡ ਕਾਕੋਵਾਲ ਵਿੱਚ ਸਥਿਤ ਆਯੁਸ਼ਮਾਨ ਅਰੋਗਿਆ ਕੇਂਦਰ ਵਿੱਚ ਚੋਰੀ ਦੀ ਇੱਕ ਵਾਰਦਾਤ ਸਾਹਮਣੇ ਆਈ ਹੈ। ਅਣਪਛਾਤੇ ਚੋਰ ਕਲੀਨਿਕ ਵਿੱਚ ਲੱਗੇ ਤਿੰਨ ਏਅਰ ਕੰਡੀਸ਼ਨਰਾਂ (ਏਸੀ) ਦੀਆਂ ਤਾਰਾਂ ਅਤੇ ਪਾਈਪਾਂ ਕੱਟ ਕੇ ਆਪਣੇ ਨਾਲ ਲੈ ਗਏ ਹਨ।
  • 17 June 2026
  • by Hardeep Kaur
News Image

ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਕਾਰ ਹਾਦਸਾਗ੍ਰਸਤ, ਦੇਹਰਾਦੂਨ ਦੇ ਵਿਅਕਤੀ ਦੀ ਮੌਤ, ਪਤਨੀ ਤੇ ਬੱਚੇ ਜ਼ਖ਼ਮੀ

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਆਪਣੇ ਘਰ ਪਰਤ ਰਹੇ ਇੱਕ ਪਰਿਵਾਰ ਨਾਲ ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਅਤੇ ਦੋ ਬੱਚੇ ਜ਼ਖ਼ਮੀ ਹੋ ਗਏ ਹਨ।
  • 17 June 2026
  • by Hardeep Kaur
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 19 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi