• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ! ਪਹਾੜਾਂ 'ਤੇ ਬਾਰਸ਼ ਕਾਰਨ ਭਾਖੜਾ ਡੈਮ ਦਾ ਵਧਿਆ ਜਲ ਪੱਧਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ ਅਤੇ ਮੌਸਮ ਵਿਭਾਗ ਨੇ ਅੱਜ (17 ਜੂਨ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਅਤੇ ਬਿਜਲੀ ਡਿੱਗਣ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
  • 17 June 2026
  • by Hardeep Kaur
News Image

ਚੰਡੀਗੜ੍ਹ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼; 3 ਤਸਕਰ ਕਾਬੂ, ਹਥਿਆਰ ਬਰਾਮਦ

ਚੰਡੀਗੜ੍ਹ ਪੁਲਸ ਦੇ ਆਪ੍ਰੇਸ਼ਨ ਸੈੱਲ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਜੀ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਦੋ ਦੇਸੀ ਕੱਟੇ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
  • 17 June 2026
  • by Hardeep Kaur
News Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ
  • 17 June 2026
  • by Hardeep Kaur
News Image

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, 'ਆਪ' ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ
  • 17 June 2026
  • by Hardeep Kaur
News Image

ਫਰਜ਼ੀ ਵੀਡੀਓ 'ਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ : ਭਗਵੰਤ ਸਿੰਘ ਮਾਨ
  • 17 June 2026
  • by Hardeep Kaur
News Image

ਪੰਜਾਬ 'ਚ ਮੌਸਮ ਨੇ ਲਈ ਕਰਵਟ! 10 ਜ਼ਿਲ੍ਹਿਆਂ 'ਚ ਤੇਜ਼ ਹਨੇਰੀ ਤੇ ਬਿਜਲੀ ਦਾ ਅਲਰਟ

ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਮਿਜ਼ਾਜ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਚੱਲਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਨ੍ਹਾਂ ਇਲਾਕਿਆਂ ਵਿਚ ਹਵਾ ਦੀ ਰਫ਼ਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।
  • 16 June 2026
  • by Hardeep Kaur
News Image

CM ਮਾਨ ਮੋਹਾਲੀ 'ਚ ਮਿਸ਼ਨ ਰੁਜ਼ਗਾਰ ਤਹਿਤ 523 ਸਿਹਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਦੇ 'ਮਿਸ਼ਨ ਰੁਜ਼ਗਾਰ' ਤਹਿਤ ਅੱਜ ਮੋਹਾਲੀ ਦੇ ਵਿਕਾਸ ਭਵਨ ਵਿਖੇ ਇੱਕ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ 523 ਨਵੇਂ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਰਕਾਰ ਅਨੁਸਾਰ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਸਟਾਫ਼ ਦੀ ਕਮੀ ਦੂਰ ਹੋਵੇਗੀ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ।
  • 16 June 2026
  • by Hardeep Kaur
News Image

ਪੰਜਾਬ ਪੁਲਸ ਕਾਂਸਟੇਬਲ ਭਰਤੀ ਪ੍ਰੀਖਿਆ ਦੀ ਤਰੀਕ ਦਾ ਐਲਾਨ, 3298 ਅਸਾਮੀਆਂ ਲਈ ਜਾਰੀ ਹੋਣਗੇ ਐਡਮਿਟ ਕਾਰਡ

ਪੰਜਾਬ ਪੁਲਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਅਤੇ ਆਰਮਡ ਕੇਡਰ) ਦੀ ਭਰਤੀ ਲਈ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਲਈ ਅਹਿਮ ਖ਼ਬਰ ਹੈ। ਵਿਭਾਗ ਵੱਲੋਂ ਭਰਤੀ-2026 ਲਈ ਲਿਖਤੀ ਪ੍ਰੀਖਿਆ ਦੀ ਤਰੀਕ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਜਾਣਕਾਰੀ ਅਨੁਸਾਰ, ਕੰਪਿਊਟਰ ਆਧਾਰਿਤ ਪ੍ਰੀਖਿਆ (CBT) 1 ਜੁਲਾਈ 2026 ਤੋਂ ਸ਼ੁਰੂ ਹੋਵੇਗੀ।
  • 16 June 2026
  • by Hardeep Kaur
News Image

ਬਠਿੰਡਾ-ਮਾਨਸਾ ਰੋਡ 'ਤੇ ਭਿਆਨਕ ਹਾਦਸਾ! ਮਹਿਲਾ SHO ਇੰਸਪੈਕਟਰ ਬੇਅੰਤ ਕੌਰ ਦੀ ਮੌਤ

ਬਠਿੰਡਾ-ਮਾਨਸਾ ਰੋਡ 'ਤੇ ਮੰਗਲਵਾਰ ਤੜਕੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮਾਨਸਾ ਦੇ ਮਹਿਲਾ ਪੁਲਸ ਥਾਣੇ ਦੀ SHO ਇੰਸਪੈਕਟਰ ਬੇਅੰਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਗੁਰਦੁਆਰਾ ਤਿੱਤਰਸਰ ਸਾਹਿਬ ਦੇ ਨਜ਼ਦੀਕ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਕਾਰ ਰਾਹੀਂ ਡਿਊਟੀ 'ਤੇ ਜਾ ਰਹੇ ਸਨ। ਇਸ ਦੁਖਦਾਈ ਖ਼ਬਰ ਨਾਲ ਪੁਲਸ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
  • 16 June 2026
  • by Hardeep Kaur
News Image

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ 'ਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? : ਕੇਜਰੀਵਾਲ

ਚਿੱਟਾ ਪਾਰਟੀ-ਈਡੀ ਪਾਰਟੀ ਦੀ ਗੱਠਜੋੜ ਸਰਕਾਰ ਨੇ ਘਰ-ਘਰ ਨਸ਼ਾ ਪਹੁੰਚਾਇਆ, ਇਹ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ : ਕੇਜਰੀਵਾਲ
  • 16 June 2026
  • by Hardeep Kaur
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 20 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi