• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਵਿਰੋਧੀ ਧਿਰ ਦੇ ਚਿਹਰਿਆਂ ਦੀ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ ਭਾਜਪਾ : ਹਰਪਾਲ ਚੀਮਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ
  • 05 June 2026
  • by Hardeep Kaur
News Image

32 ਲੱਖ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ‘ਚ ਮਨਮਾਨੇ ਵਾਧੇ ਤੋਂ ਬਚਾਉਣ ਲਈ ਵਚਨਬੱਧ : ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ
  • 05 June 2026
  • by Hardeep Kaur
News Image

ਪੰਜਾਬ ਤੇ ਚੰਡੀਗੜ੍ਹ ਲਈ IMD ਦਾ ਅਲਰਟ, 18 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ, ਜਿਸ ਨਾਲ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
  • 05 June 2026
  • by Hardeep Kaur
News Image

ਦੇਵੀ ਤਾਲਾਬ ਮੰਦਰ ਸਣੇ ਪੰਜਾਬ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਪ੍ਰਸਿੱਧ ਸ਼ਕਤੀਪੀਠ ਦੇਵੀ ਤਾਲਾਬ ਮੰਦਰ ਅਤੇ ਤ੍ਰਿਪੁਰਮਾਲਿਨੀ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੂਬੇ ਭਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
  • 04 June 2026
  • by Hardeep Kaur
News Image

ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਨਾਲ ਸ਼ਰਧਾਲੂਆਂ ਦਾ ਅਧਿਆਤਮਿਕ ਤੇ ਸੱਭਿਆਚਾਰਕ ਅਨੁਭਵ ਵਧੇਗਾ: CM ਮਾਨ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਮਾਨ
  • 04 June 2026
  • by Hardeep Kaur
News Image

ਪੰਜਾਬ ਪੁਲਸ ਦੀ ਲੋਕ-ਕੇਂਦਰਿਤ ਪੁਲਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ : DGP

‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’, ਤਕਨਾਲੋਜੀ-ਅਧਾਰਿਤ ਪੁਲਸਿੰਗ ਅਤੇ ਲੋਕ ਭਾਗੀਦਾਰੀ ਨਾਲ ਸੁਰੱਖਿਅਤ ਪੰਜਾਬ ਦੇ ਨਿਰਮਾਣ ਨੂੰ ਮਿਲ ਰਹੀ ਮਜ਼ਬੂਤੀ: ਡੀਜੀਪੀ ਗੌਰਵ ਯਾਦਵ
  • 04 June 2026
  • by Hardeep Kaur
News Image

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਜਾਇਜ਼ ਮੰਗਾਂ ਦਾ ਜਲਦੀ ਕੀਤਾ ਜਾਵੇਗਾ ਨਿਪਟਾਰਾ: ਹਰਪਾਲ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼
  • 04 June 2026
  • by Hardeep Kaur
News Image

ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ! ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਕੀਤੇ ਜਾਣਗੇ ਸਾਫ਼

ਡਿਜੀਟਲ ਡੈਸ਼ਬੋਰਡਾਂ ਰਾਹੀਂ ਇਸ ਮੈਗਾ ਮੁਹਿੰਮ ਦੀ ਕੀਤੀ ਜਾਵੇਗੀ ਨਿਗਰਾਨੀ: ਬੈਂਸ
  • 04 June 2026
  • by Hardeep Kaur
News Image

ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਵਿਸਥਾਰ, 17 ਹੋਰ ਇਲਾਜਾਂ ਨੂੰ ਮਨਜ਼ੂਰੀ

ਇਕੱਲੇ ਰਹਿਣ ਵਾਲੇ ਵਿਅਕਤੀ, ਸੀਨੀਅਰ ਸਿਟੀਜ਼ਨ ਤੇ ਵਿਦੇਸ਼ਾਂ 'ਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ : ਡਾ. ਬਲਬੀਰ ਸਿੰਘ
  • 04 June 2026
  • by Hardeep Kaur
News Image

ਸੇਵਾਮੁਕਤ IAS ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ
  • 04 June 2026
  • by Hardeep Kaur
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 26 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi