• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਬੁੱਧਵਾਰ ਨੂੰ ਕੋਈ ਕਾਰਾਂ ਨਹੀਂ: "ਪੈਦਲ ਚੱਲੋ, ਸਾਈਕਲ ਚਲਾਓ ਜਾਂ ਬੱਸ ਲਓ", ਚੰਡੀਗੜ੍ਹ ਦੇ ਅਧਿਕਾਰੀਆਂ ਨੇ ਬਾਲਣ ਬਚਾਉਣ ਦੀ ਕੀਤੀ ਅਪੀਲ

ਗਵਰਨਰ ਕਟਾਰੀਆ ਨੇ ਕਾਫਲੇ ਨੂੰ ਛਾਂਟਿਆ, ਜ਼ਿੰਮੇਵਾਰ ਬਾਲਣ ਵਰਤੋਂ ਅਤੇ ਸਮਾਰਟ ਸਰੋਤ ਖਪਤ ਲਈ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਦਾ ਸਮਰਥਨ ਕੀਤਾ
  • 14 May 2026
  • by Aarushi
News Image

ਜਲੰਧਰ BSF ਹੈੱਡਕੁਆਰਟਰ ਧਮਾਕਾ: ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨਾਲ ਸਬੰਧ ਆਏ ਸਾਹਮਣੇ

ਪੰਜਾਬ ਪੁਲਿਸ ਜਲੰਧਰ BSF ਹੈੱਡਕੁਆਰਟਰ ਧਮਾਕੇ ਦੀ ਜਾਂਚ ਕਰ ਰਹੀ ਹੈ ਕਿਉਂਕਿ ਪਾਕਿਸਤਾਨ ਸਥਿਤ ਡੌਨ ਸ਼ਹਿਜ਼ਾਦ ਭੱਟੀ, ISI ਅਤੇ ਖਾਲਿਸਤਾਨੀ ਨੈੱਟਵਰਕ ਨਾਲ ਸੋਸ਼ਲ ਮੀਡੀਆ ਲਿੰਕ ਜਾਂਚ ਦੇ ਘੇਰੇ ਵਿੱਚ ਆ ਰਹੇ ਹਨ
  • 14 May 2026
  • by Aarushi
News Image

ਗਰਮੀ ਦੀ ਲਹਿਰ ਦੇ ਅਲਰਟ ਵਿਚਕਾਰ ਜਲੰਧਰ ਦਾ ਤਾਪਮਾਨ ਹੋ ਸਕਦਾ ਹੈ 50 ਡਿਗਰੀ ਸੈਲਸੀਅਸ ਦੇ ਨੇੜੇ

ਮੌਸਮ ਦੀ ਭਵਿੱਖਬਾਣੀ ਅਨੁਸਾਰ ਅਗਲੇ ਹਫ਼ਤੇ ਜਲੰਧਰ ਵਿੱਚ ਪਾਰਾ 44 ਡਿਗਰੀ ਸੈਲਸੀਅਸ ਨੂੰ ਛੂਹੇਗਾ, ਜਿਸ ਨਾਲ ਪੰਜਾਬ ਭਰ ਵਿੱਚ ਅੱਤ ਦੀ ਗਰਮੀ ਦੀਆਂ ਸਥਿਤੀਆਂ ਦਾ ਡਰ ਵਧਿਆ ਹੈ
  • 14 May 2026
  • by Aarushi
News Image

ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਨਿਵਾਸ ‘ਤੇ ਈਡੀ ਦੀ ਛਾਪੇਮਾਰੀ

  • 09 May 2026
  • by Malkit Singh
News Image

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਭਾਈਚਾਰਕ ਸਾਂਝ ਦੀਆਂ ਪੀਡੀਆਂ ਤੰਦਾਂ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ ਫਿਰਕੂ ਪਾਰਟੀਆਂ, ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 09 May 2026
  • by Malkit Singh
News Image

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ

ਚੱਬੇਵਾਲ ਨੇ ਕਾਲ ਦੀ ਜਾਂਚ ਲਈ ਐਸਐਸਪੀ ਹੁਸ਼ਿਆਰਪੁਰ ਤੱਕ ਪਹੁੰਚ ਕੀਤੀ, ਕਿਹਾ- 'ਆਪ' ਆਗੂ ਰਾਜਨੀਤਿਕ ਦਬਾਅ ਦੀਆਂ ਚਾਲਾਂ ਤੋਂ ਨਹੀਂ ਡਰਣਗੇ
  • 09 May 2026
  • by Malkit Singh
News Image

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ।
  • 09 May 2026
  • by Malkit Singh
News Image

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

ਸ੍ਰੀ ਹਰਿਮੰਦਰ ਸਾਹਿਬ ਤੋਂ ਕਰਤਾਰਪੁਰ, ਆਦਮਪੁਰ ਅਤੇ ਰਈਆ ਤੱਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਯਾਤਰਾ ਦੌਰਾਨ ਸਿਰੋਪਾਓ ਨਾਲ ਸਨਮਾਨਿਤ ਕਰਕੇ ਲੋਕਾਂ ਨੇ ਕਾਨੂੰਨ ਦੇ ਸਮਰਥਨ ‘ਚ ਲਾਏ ਨਾਅਰੇ
  • 08 May 2026
  • by Malkit Singh
News Image

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਡੇਅਰੀ ਉਤਪਾਦਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਦੋ- ਰੋਜ਼ਾ ਮੁਹਿੰਮ ਦੌਰਾਨ 200 ਨਮੂਨੇ ਇਕੱਠੇ ਕੀੇਤੇ
  • 08 May 2026
  • by Malkit Singh
News Image

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਮੈਨੁਅਲ ਅਤੇ ਕਾਗਜ਼ੀ ਕਾਰਵਾਈ ਵਾਲੀ ਮਨਜ਼ੂਰੀ ਪ੍ਰਕਿਰਿਆ ਪੂਰੀ ਤਰ੍ਹਾਂ ਡਿਜੀਟਲ ਵਰਕਫਲੋ ਨਾਲ ਬਦਲੀ ਜਾਵੇਗੀ: ਹਰਪਾਲ ਸਿੰਘ ਚੀਮਾ
  • 08 May 2026
  • by Malkit Singh
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 32 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi