• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਲੁਧਿਆਣਾ 'ਚ ਕਾਂਗਰਸੀ ਕੌਂਸਲਰ ਗੁਰਮੀਤ ਮੁੰਡੀਆਂ 'ਆਪ' 'ਚ ਸ਼ਾਮਲ, 14 ਦਿਨ ਪਹਿਲਾਂ ਹੋਇਆ ਸੀ ਪਰਚਾ

ਲੁਧਿਆਣਾ ਦੇ ਮੁੰਡੀਆਂ ਕਲਾਂ ਤੋਂ ਮੌਜੂਦਾ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਨੇ ਕਾਂਗਰਸ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ।
  • 23 July 2026
  • by Hardeep Kaur
News Image

ਮੁਕੇਰੀਆਂ 'ਚ ਦੋ ਟਿੱਪਰਾਂ ਦੀ ਭਿਆਨਕ ਟੱਕਰ! ਕੇਬਿਨ 'ਚ ਫਸਿਆ ਜਲੰਧਰ ਦਾ ਡਰਾਈਵਰ

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਮੁਕੇਰੀਆਂ ਨੇੜੇ ਦੋ ਟਿੱਪਰਾਂ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿੱਚ ਇੱਕ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਪਿੱਛੇ ਵਾਲੇ ਟਿੱਪਰ ਦਾ ਡਰਾਈਵਰ ਕੇਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਪੁਲਿਸ ਅਤੇ ਰਾਹਗੀਰਾਂ ਨੇ ਕਰੀਬ ਇੱਕ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਬਾਹਰ ਕੱਢਿਆ।
  • 23 July 2026
  • by Hardeep Kaur
News Image

ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ ਦਾ ਅਲਰਟ, ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ ਤੇ ਚੰਡੀਗੜ੍ਹ 'ਚ ਭਾਰੀ ਮੀਂਹ ਦਾ ਅਲਰਟ, ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ
  • 23 July 2026
  • by Hardeep Kaur
News Image

ਲੁਧਿਆਣਾ : ਭਾਰਤ-ਅਮਰੀਕਾ FTA ਦੇ ਵਿਰੋਧ 'ਚ ਕਿਸਾਨਾਂ ਨੇ 3 ਟੋਲ ਪਲਾਜ਼ੇ ਕੀਤੇ ਫ੍ਰੀ

ਲੁਧਿਆਣਾ ਵਿੱਚ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਜਤਾਉਂਦੇ ਹੋਏ ਅੱਜ ਜ਼ਿਲ੍ਹੇ ਦੇ ਤਿੰਨ ਮੁੱਖ ਟੋਲ ਪਲਾਜ਼ੇ ਫ੍ਰੀ ਕਰ ਦਿੱਤੇ। ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਅਤੇ ਆਪਣੀਆਂ ਲਟਕੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦੁਪਹਿਰ ਸਮੇਂ ਇਹ ਵੱਡਾ ਪ੍ਰਦਰਸ਼ਨ ਕੀਤਾ।
  • 22 July 2026
  • by Hardeep Kaur
News Image

ਪਠਾਨਕੋਟ 'ਚ ਤੇਜ਼ ਰਫ਼ਤਾਰ ਬੱਸ ਨੇ 4 ਨੂੰ ਕੁਚਲਿਆ; 2 ਨੌਜਵਾਨਾਂ ਦੀ ਮੌਤ, ਭੜਕੀ ਭੀੜ ਨੇ ਬੱਸ ਨੂੰ ਲਾਈ ਅੱਗ

ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤੇਜ਼ ਰਫ਼ਤਾਰ ਨਿੱਜੀ ਬੱਸ ਨੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਅਤੇ ਉਸ ਦਾ ਬੱਚਾ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ।
  • 22 July 2026
  • by Hardeep Kaur
News Image

ਜਲੰਧਰ 'ਚ ਡਬਲ ਮਰਡਰ ਦੇ ਮੁਲਜ਼ਮ ਦਾ ਐਨਕਾਊਂਟਰ! ਗੈਂਗਸਟਰ ਦਾ ਗੁਰਗਾ 'ਗੁੱਲੂ' ਗ੍ਰਿਫਤਾਰ

ਜਲੰਧਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿਲਕ ਨਗਰ ਡਬਲ ਮਰਡਰ ਕੇਸ ਦੇ ਮੁੱਖ ਦੋਸ਼ੀ ਗੁੱਲੂ ਨੂੰ ਇੱਕ ਮੁਕਾਬਲੇ (ਐਨਕਾਊਂਟਰ) ਤੋਂ ਬਾਅਦ ਕਾਬੂ ਕਰ ਲਿਆ ਹੈ। ਬੁੱਧਵਾਰ ਸਵੇਰੇ ਹੋਏ ਇਸ ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
  • 22 July 2026
  • by Hardeep Kaur
News Image

ਲੁਧਿਆਣਾ 'ਚ ਸ਼ਰਮਨਾਕ ਕਾਰਾ! ਨਸ਼ੀਲੀ ਕੋਲਡ ਡ੍ਰਿੰਕ ਪਿਲਾ ਕੇ ਨਾਬਾਲਗ ਕੁੜੀ ਦਾ ਰੋਲੀ ਪੱਤ

ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਇੱਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ (ਗੈਂਗਰੇਪ) ਕਰਨ ਦਾ ਬੇਹੱਦ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਤਿੰਨ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਪੋਕਸੋ (POCSO) ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
  • 22 July 2026
  • by Hardeep Kaur
News Image

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ 20,000 ਤੋਂ ਵੱਧ ਵਿਦਿਆਰਥੀ ਉੱਦਮੀਆਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ : ਹਰਜੋਤ ਸਿੰਘ ਬੈਂਸ
  • 22 July 2026
  • by Hardeep Kaur
News Image

ਹੁਸ਼ਿਆਰਪੁਰ 'ਚ AAP ਸਰਪੰਚ ਦਾ ਬੇਰਹਿਮੀ ਨਾਲ ਕਤਲ! ਘਰ 'ਚ ਵੜ ਕੇ ਕੀਤੀ ਵਾਰਦਾਤ; ਉੱਪਰ ਚੜ੍ਹਾਈ ਕਾਰ

ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿੱਚ ਮੰਗਲਵਾਰ ਰਾਤ ਨੂੰ ਆਮ ਆਦਮੀ ਪਾਰਟੀ (AAP) ਦੇ ਸਰਪੰਚ ਸਤਪਾਲ ਸਿੰਘ ਮਿੰਟਾ (55) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ 15 ਤੋਂ 20 ਹਮਲਾਵਰਾਂ ਨੇ ਸਰਪੰਚ ਦੇ ਘਰ 'ਤੇ ਹਮਲਾ ਕੀਤਾ ਅਤੇ ਉਨ੍ਹਾਂ 'ਤੇ ਕਾਰ ਚੜ੍ਹਾ ਕੇ ਉਨ੍ਹਾਂ ਦੀ ਜਾਨ ਲੈ ਲਈ।
  • 22 July 2026
  • by Hardeep Kaur
News Image

ਪਠਾਨਕੋਟ: ਜਲਾਲੀਆ ਦਰਿਆ 'ਚ ਉਛਾਲ ਕਾਰਨ ਸਰਹੱਦੀ ਇਲਾਕਿਆਂ 'ਚ ਦਹਿਸ਼ਤ, ਬਾਮੀਆਲ ਮਾਰਗ ਕੀਤਾ ਬੰਦ

ਪਠਾਨਕੋਟ ਅਤੇ ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਅਤਿ ਸੰਵੇਦਨਸ਼ੀਲ ਬਾਮੀਆਲ ਸੈਕਟਰ ਵਿੱਚ ਵਗਣ ਵਾਲਾ ਜਲਾਲੀਆ ਦਰਿਆ ਉਫ਼ਾਨ 'ਤੇ ਹੈ।
  • 22 July 2026
  • by Hardeep Kaur
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 4 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi