• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਜਲੰਧਰ ਕਾਂਡ: CP ਧਨਪ੍ਰੀਤ ਕੌਰ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਪੁਲਸ ਦੀ ਅਣਗਹਿਲੀ ਦੇ ਦੋਸ਼ਾਂ 'ਤੇ ਦਿੱਤਾ ਜਵਾਬ

ਜਲੰਧਰ ਦੇ ਪਾਰਸ ਅਸਟੇਟ ਵਿਖੇ 13 ਸਾਲਾ ਨਾਬਾਲਗ ਲੜਕੀ ਦੇ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੰਗਲਵਾਰ ਨੂੰ ਪੀੜਤ ਪਰਿਵਾਰ ਦੇ ਘਰ ਜਾ ਕੇ ਮੁਲਾਕਾਤ ਕੀਤੀ।
  • 25 November 2025
  • by Nitin Kohli
News Image

ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੇਰ ਰਾਤ ਘਰ ਅੰਦਰ ਵੜ ਕੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

CCTV ਵਿੱਚ ਕੈਦ ਹੋਏ ਕੰਧਾਂ ਟੱਪ ਕੇ ਆਏ 6 ਅਣਪਛਾਤੇ ਹਮਲਾਵਰ
  • 25 November 2025
  • by Nitin Kohli
News Image

ਜਲੰਧਰ ਕਾਂਡ: ਸਾਬਕਾ CM ਚੰਨੀ ਦੀ ਸਖ਼ਤ ਚੇਤਾਵਨੀ, 'ਜੇ ਪੁਲਸ ਅਧਿਕਾਰੀ ਮੁਅੱਤਲ ਨਾ ਹੋਏ ਤਾਂ ਸੜਕਾਂ ਜਾਮ ਕਰਾਂਗੇ ਅਤੇ ਦੁਕਾਨਾਂ ਬੰਦ ਕਰਾਂਗੇ'

ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਐਕਸ਼ਨ ਮੋਡ ਵਿੱਚ ਸਾਬਕਾ ਮੁੱਖ ਮੰਤਰੀ
  • 25 November 2025
  • by Nitin Kohli
News Image

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦੇ ਮੋਚੀਆ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਕੀਤੀ ਕਾਰਵਾਈ
  • 25 November 2025
  • by Nitin Kohli
News Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਤਿੰਨ ਤਖ਼ਤ ਸਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ ਦੇਣ ਦਾ ਮਤਾ ਪਾਸ ਕਰਨ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ
  • 25 November 2025
  • by Nitin Kohli
News Image

ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ

ਸੰਗਤ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਗਹਿਰੀ ਗੱਲ ਕਹੀ, ਜਿਸ ਨੇ ਸਭ ਨੂੰ ਸੋਚਣ ’ਤੇ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਐਸਾ ਕੋਈ ਉਦਾਹਰਣ ਨਹੀਂ ਜਿੱਥੇ ਕਿਸੇ ਨੇ ਦੂਸਰੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਹੋਵੇ।
  • 25 November 2025
  • by Nitin Kohli
News Image

ਚੰਡੀਗੜ੍ਹ ਦੀ ਇੱਕ ਕਲੋਨੀ ਦੀ ਸੜਕ 'ਤੇ ਮਿਲੇ ਜ਼ਿੰਦਾ ਕਾਰਤੂਸ

ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਇੰਡਸਟਰੀਅਲ ਏਰੀਆ ਦੀ ਪੁਲਸ ਮੌਕੇ 'ਤੇ ਪਹੁੰਚੀ।
  • 24 November 2025
  • by Nitin Kohli
News Image

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ
  • 24 November 2025
  • by Nitin Kohli
News Image

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਰਸਾਈ ਧਾਰਮਿਕ ਆਜ਼ਾਦੀ ਅਤੇ ਸੱਚ ‘ਤੇ ਪਹਿਰਾ ਦੇਣ ਦੀ ਵਿਰਾਸਤ ਵਜੋਂ ਕਰਵਾਇਆ ਗਿਆ ਸਰਬ-ਧਰਮ ਸੰਮੇਲਨ
  • 24 November 2025
  • by Nitin Kohli
News Image

350ਵੇਂ ਸ਼ਹੀਦੀ ਦਿਹਾੜੇ ’ਤੇ ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ, ਲੰਗਰ ਬਣਾਉਣ ਤੋਂ ਲੈ ਕੇ ਵਰਤਾਉਣ ਤੱਕ ਦੀ ਸੇਵਾ ਵਿੱਚ ਦਿਖਾਇਆ ਪੂਰਾ ਸਮਰਪਣ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਸ਼ਰੀਨਗਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਹਿੱਸਾ ਲਿਆ।
  • 24 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • Next

Page 60 of 135

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi