• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਵਲੋਂ 4 ਅਤੇ 6 ਨਵੰਬਰ ਲਈ ਪੰਜਾਬ ਸਣੇ ਉੱਤਰੀ ਭਾਰਤ ਦੇ ਕੁੱਝ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
  • 05 November 2025
  • by Nitin Kohli
News Image

ਪਰਾਲੀ ਪ੍ਰਬੰਧਨ ਵਿੱਚ ਬਦਲਾਅ ਦੀ ਉਦਾਹਰਣ ਬਣਿਆ ਜ਼ਿਲ੍ਹਾ ਮੋਗਾ - ਮਾਨ ਸਰਕਾਰ ਦੀ ਅਗਵਾਈ ਹੇਠ ਖੇਤਾਂ ਵਿੱਚ ਸਰਗਰਮ SSP ਅਤੇ DC , ਵਾਤਾਵਰਣ ਅਤੇ ਮਨੁੱਖੀ ਜੀਵਨ ਦੀ ਰੱਖਿਆ ਲਈ ਇੱਕ ਪਹਿਲ

ਮਾਨ ਸਰਕਾਰ ਨੇ ਵਾਰ-ਵਾਰ ਸਾਬਤ ਕੀਤਾ ਹੈ ਕਿ ਸ਼ਾਸਨ ਸਿਰਫ਼ ਹੁਕਮ ਜਾਰੀ ਕਰਨ ਬਾਰੇ ਨਹੀਂ ਹੈ, ਸਗੋਂ ਲੋਕਾਂ ਨਾਲ ਖੜ੍ਹਾ ਹੋਣਾ ਹੈ।
  • 05 November 2025
  • by Nitin Kohli
News Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਿਤਿਨ ਕੋਹਲੀ ਨੇ ਤਰਨਤਾਰਨ ਵਿੱਚ ਕੀਤੇ ਜ਼ੋਰਦਾਰ ਰੋਡ ਸ਼ੋਅ ਅਤੇ ਚੋਣ ਪ੍ਰੋਗਰਾਮ

ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਨਿਤਿਨ ਕੋਹਲੀ ਸੀਐਮ ਦੇ ਨਾਲ ਰਹੇ ਲਗਾਤਾਰ ਸਰਗਰਮ
  • 04 November 2025
  • by Nitin Kohli
News Image

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
  • 04 November 2025
  • by Nitin Kohli
News Image

ਨਗਰ ਕੀਰਤਨ ਦੀ ਤਿਆਰੀ ਕਰ ਰਹੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਮਾਣਕੀ ਪਿੰਡ ਵਿੱਚ ਦੇਰ ਰਾਤ ਹੋਈ ਵਾਰਦਾਤ; ਗੁਰਵਿੰਦਰ ਸਿੰਘ (23) ਦੀ ਮੌਤ, ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ।
  • 04 November 2025
  • by Nitin Kohli
News Image

ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ

ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਇਕ ਮਹੀਨੇ ਦੀ ਰਿਕਾਰਡਿੰਗ ਦੀ ਸਮਰੱਥਾ ਹੋਣੀ ਚਾਹੀਦੀ ਹੈ। ਇਹ ਹੁਕਮ 30-12-2025 ਤੱਕ ਲਾਗੂ ਰਹੇਗਾ।
  • 04 November 2025
  • by Nitin Kohli
News Image

ਮਰਹੂਮ ਸਰਦਾਰ ਬੂਟਾ ਸਿੰਘ 'ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.
  • 04 November 2025
  • by Nitin Kohli
News Image

"ਪੰਜਾਬ ਦੀਆਂ ਸ਼ੇਰਨੀਆਂ ਨੇ ਰਚ'ਤਾ ਇਤਿਹਾਸ": CM ਮਾਨ ਨੇ ਵਰਲਡ ਕੱਪ ਜੇਤੂ ਹਰਮਨਪ੍ਰੀਤ, ਹਰਲੀਨ ਅਤੇ ਅਮਨਜੋਤ ਨਾਲ ਕੀਤੀ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਆਪਣੀਆਂ ਧੀਆਂ ਨੂੰ ਵਿਸ਼ਵ ਖਿਤਾਬ ਜਿੱਤਦੇ ਦੇਖ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਮਾਣ ਨਾਲ ਕਿਹਾ, "ਪੰਜਾਬ ਦੀਆਂ ਸ਼ੇਰਨੀਆਂ ਨੇ ਇਤਿਹਾਸ ਰਚਿਆ ਹੈ" ਅਤੇ ਕਿਹਾ ਕਿ ਜਿੱਥੇ ਸਾਰਾ ਦੇਸ਼ ਇਸ ਜਿੱਤ ਦਾ ਜਸ਼ਨ ਮਨਾ ਰਿਹਾ ਹੈ
  • 04 November 2025
  • by Nitin Kohli
News Image

ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

ਇਹ ਯੋਜਨਾ ਪੰਜਾਬ ਨੂੰ ਨਸ਼ਾ-ਮੁਕਤ ਅਤੇ ਤੰਦਰੁਸਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਸਾਬਤ ਹੋ ਰਹੀ ਹੈ।
  • 04 November 2025
  • by Nitin Kohli
News Image

ਸਬਜ਼ੀ ਵੇਚਣ ਵਾਲੇ ਦੀ ਚਮਕੀ ਕਿਸਮਤ, ਜਿੱਤੀ 11 ਕਰੋੜ ਦੀ ਲਾਟਰੀ

ਜਾਣਕਾਰੀ ਅਨੁਸਾਰ ਜਿਸ ਦੀ ਲਾਟਰੀ ਨਿਕਲੀ ਹੈ ,ਉਹ ਰਾਜਸਥਾਨ ਦੇ ਜੈਪੁਰ ਦੇ ਕਠਪੁਤਲੀ ਦਾ ਰਹਿਣ ਵਾਲਾ ਅਮਿਤ ਸੇਹੜਾ ਸਬਜ਼ੀ ਦੀ ਰੇਹੜੀ ਲਗਾਉਂਦਾ ਹੈ।
  • 04 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • Next

Page 61 of 118

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi