• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

25 ਨਵੰਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਗਲ ਸਮਰਾਟ ਔਰੰਗਜ਼ੇਬ ਦੇ ਹੁਕਮਾਂ 'ਤੇ 24 ਨਵੰਬਰ, 1675 ਨੂੰ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ।
  • 17 November 2025
  • by Nitin Kohli
News Image

ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਮੁਸ਼ਕਲ! ਪੰਜਾਬ ਰੋਡਵੇਜ਼ ਠੇਕਾ ਕਰਮਚਾਰੀਆਂ ਦਾ ਅੱਜ ਚੱਕਾ ਜਾਮ

ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ 2 ਵਜੇ ਚੈਅਰਮੈਨ ਅਤੇ ਐਮ.ਡੀ. ਪੀਆਰਟੀਸੀ ਦੀ ਰਿਹਾਇਸ਼ ਅਤੇ ਹੈਡ ਆਫਿਸ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 18-11-2025 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਪੱਕਾ ਧਰਨਾ ਦਿੱਤਾ ਜਾਵੇਗਾ।
  • 17 November 2025
  • by Nitin Kohli
News Image

ਪੰਜਾਬ ਸਰਕਾਰ ਨੇ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

19 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ 'ਟੈਂਟ ਸਿਟੀ' ਵੀ ਖੋਲ੍ਹਿਆ ਜਾਵੇਗਾ, ਜਿਸ ਵਿੱਚ 10,000 ਸ਼ਰਧਾਲੂਆਂ ਦੇ ਰਹਿਣ ਦਾ ਪ੍ਰਬੰਧ ਹੋਵੇਗਾ।
  • 15 November 2025
  • by Nitin Kohli
News Image

ਮੁੰਡੇ ਦੇ ਜਨਮ ਤੇ ਵਿਆਹ ਸਮੇਂ ਕਿੰਨਰਾਂ ਦੇ ਸ਼ਗਨ ਫਿਕਸ, ਵੱਧ ਰਕਮ ਮੰਗਣ ਵਾਲਿਆਂ 'ਤੇ ਹੋਏਗਾ ਸਖ਼ਤ ਐਕਸ਼ਨ

ਜੇਕਰ ਕੋਈ ਮਨ ਮਰਜ਼ੀ ਦੇ ਨਾਲ ਜਾਂ ਗੁੰਡਾਗਰਦੀ ਕਰਕੇ ਜਾ ਧਮਕਾ ਕੇ ਪੈਸੇ ਮੰਗ ਦੇ ਨੇ ਤਾਂ ਉਹਨਾਂ ਦੇ ਉੱਪਰ ਕਾਰਵਾਈ ਹੋਵੇਗੀ।
  • 15 November 2025
  • by Nitin Kohli
News Image

ਅੰਮ੍ਰਿਤਸਰ ਜਾ ਰਹੀ ਟੂਰਿਸਟ ਬੱਸ ਨੂੰ ਲੱਗੀ ਅੱਗ, ਡਰਾਈਵਰ ਦੀ ਸੂਝ ਨਾਲ ਸਵਾਰੀਆਂ ਦੀ ਬਚੀ ਜਾਨ

ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਬੱਸ ਅੱਗ ਦੀ ਲਪੇਟ ਵਿੱਚ ਆ ਚੁੱਕੀ ਸੀ।
  • 15 November 2025
  • by Nitin Kohli
News Image

ਤਰਨਤਾਰਨ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ

ਹਾਦਸਾ ਇੰਨਾ ਭਿਆਨਕ ਸੀ ਕਿ ਦਿਲਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
  • 15 November 2025
  • by Nitin Kohli
News Image

ਦਿੱਲੀ ਬਲਾਸਟ : ਅਲ-ਫਲਾਹ ਯੂਨੀਵਰਸਿਟੀ 'ਚ ਕੰਮ ਕਰ ਚੁੱਕਿਆ ਇਕ ਹੋਰ ਡਾਕਟਰ ਗ੍ਰਿਫਤਾਰ

ਹਿਰਾਸਤ ਵਿੱਚ ਲਏ ਗਏ ਡਾਕਟਰ ਦੀ ਪਛਾਣ ਅਨੰਤਨਾਗ ਦੇ ਰਹਿਣ ਵਾਲੇ ਡਾਕਟਰ ਰਈਸ ਅਹਿਮਦ ਭੱਟ ਵਜੋਂ ਹੋਈ ਹੈ। 45 ਸਾਲਾ ਡਾ. ਭੱਟ ਨੂੰ ਸ਼ੁੱਕਰਵਾਰ ਦੇਰ ਰਾਤ ਵਾਈਟ ਮੈਡੀਕਲ ਕਾਲਜ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ।
  • 15 November 2025
  • by Nitin Kohli
News Image

ਮਾਨ ਸਰਕਾਰ ਦਾ ਕਮਾਲ : 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ

ਹੜ੍ਹਾਂ ਦੀਆਂ ਮੁਸ਼ਕਲਾਂ ਦੇ ਬਾਵਜੂਦ 99% ਖਰੀਦ ਪੂਰੀ; ਮੁੱਖ ਮੰਤਰੀ ਭਗਵੰਤ ਮਾਨ ਦੀ ਪਾਰਦਰਸ਼ੀ ਨੀਤੀ ਨੇ ਰਚਿਆ ਇਤਿਹਾਸ, 11 ਲੱਖ ਕਿਸਾਨਾਂ ਦੇ ਚਿਹਰੇ ’ਤੇ ਪਰਤੀ ਮੁਸਕਾਨ
  • 15 November 2025
  • by Nitin Kohli
News Image

CM ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਮਹੱਤਵਪੂਰਨ ਬੈਠਕ ਜਾਰੀ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਬੈਠਕ ਦੌਰਾਨ ਸੂਬੇ ਦੀ ਕਾਨੂੰਨ-ਵਿਵਸਥਾ, ਖੇਤੀਬਾੜੀ ਸੰਬੰਧੀ ਚੁਣੌਤੀਆਂ ਅਤੇ ਵਿਕਾਸੀ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ।
  • 15 November 2025
  • by Nitin Kohli
News Image

ਆਦਰਸ਼ ਨਗਰ ਚੋਪਾਟੀ ਵਿਖੇ ਹੋਈ ਲੜਾਈ–ਝਗੜੇ ਦੀ ਵਾਰਦਾਤ ਵਿੱਚ ਸ਼ਾਮਲ ਦੋਸ਼ੀ ਗ੍ਰਿਫ਼ਤਾਰ

ਵਾਰਦਾਤ ਤੋਂ ਬਾਅਦ, ਸ੍ਰੀਮਤੀ ਆਕਰਸ਼ੀ ਜੈਨ ADCP-1 ਅਤੇ ਸ਼੍ਰੀ ਅਮਨਦੀਪ ਸਿੰਘ ACP Central ਜਲੰਧਰ ਦੇ ਦਿਸ਼ਾ–ਨਿਰਦੇਸ਼ ਹੇਠ SI ਜਸਵਿੰਦਰ ਸਿੰਘ, ਮੁੱਖ ਅਫ਼ਸਰ, ਥਾਣਾ ਡਿਵੀਜ਼ਨ ਨੰ. 2 ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕੀਤੀ।
  • 15 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • Next

Page 68 of 135

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi