• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਮੌਸਮ 'ਚ ਆਇਆ ਬਦਲਾਅ, ਪੰਜਾਬ ਤੇ ਚੰਡੀਗੜ੍ਹ ਵਿੱਚ ਵਧੀ ਠੰਢ, ਜਾਣੋ ਮੀਂਹ ਨੂੰ ਲੈ ਕੇ ਭਵਿੱਖਬਾਣੀ

ਪਿਛਲੇ 24 ਘੰਟਿਆਂ ਦੌਰਾਨ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
  • 12 November 2025
  • by Nitin Kohli
News Image

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਸਿਖਰ 'ਤੇ ਪਹੁੰਚਿਆ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਇਸ ਦੀ ਇੱਕ ਪ੍ਰਮੁੱਖ ਉਦਾਹਰਣ ਲੁਧਿਆਣਾ ਦੇ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰੋਜੈਕਟ ਹੈ। ਪਿਛਲੀਆਂ ਸਰਕਾਰਾਂ ਦੇ ਅਧੀਨ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ 2022 ਤੱਕ ਲਗਭਗ ਰੁਕ ਗਿਆ ਸੀ।
  • 11 November 2025
  • by Nitin Kohli
News Image

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ , ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਦੋ ਦਿਨ ਚੱਲੇ ਇਹ ਮੁਕਾਬਲੇ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ ਹੀ ਕਰਵਾਏ ਗਏ।
  • 11 November 2025
  • by Nitin Kohli
News Image

ਲੁਧਿਆਣਾ ਦੀ ਸਬਜ਼ੀ ਮੰਡੀ 'ਚ ਲੱਗੀ ਭਿਆਨਕ ਅੱਗ, ਸਿਲੰਡਰ ਬਲਾਸਟ ਮਗਰੋਂ ਵਧੀ ਅੱਗ

ਅੱਗ ਨੇ ਕੁਝ ਹੀ ਦੇਰ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਸਥਿਤੀ ਇੰਨੀ ਗੰਭੀਰ ਹੋ ਗਈ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਕਈ ਕਿਲੋਮੀਟਰ ਤੱਕ ਆਸਮਾਨ ਵਿੱਚ ਨਜ਼ਰ ਆਈਆਂ।
  • 11 November 2025
  • by Nitin Kohli
News Image

ਪੰਜਾਬ ਸਰਕਾਰ ਦਾ ਵੱਡਾ ਐਲਾਨ: ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਸਣੇ ਤਿੰਨਾਂ ਖਿਡਾਰਨਾਂ ਨੂੰ ਦੇਵੇਗੀ 1.50-1.50 ਕਰੋੜ

  • 11 November 2025
  • by Nitin Kohli
News Image

ਪੰਜਾਬ 'ਚ ਵੱਡਾ ਭ੍ਰਿਸ਼ਟਾਚਾਰ ਮਾਮਲਾ: ਸਾਬਕਾ DIG ਭੁੱਲਰ ਦਾ CBI ਰਿਮਾਂਡ ਅੱਜ ਖਤਮ

ਜਾਣਕਾਰੀ ਅਨੁਸਾਰ, ਈਡੀ ਦੀ ਟੀਮ ਅੱਜ ਮੰਗਲਵਾਰ ਨੂੰ ਸੀਬੀਆਈ ਦਫ਼ਤਰ ਪਹੁੰਚੀ ਤਾਂ ਜੋ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨਾਲ ਸਬੰਧਤ ਰਿਕਾਰਡ ਇਕੱਠਾ ਕੀਤਾ ਜਾ ਸਕੇ, ਜਿਨ੍ਹਾਂ 'ਤੇ ਬੇਨਾਮੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ।
  • 11 November 2025
  • by Nitin Kohli
News Image

ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਅਲਰਟ 'ਤੇ, ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਜਾਂਚ ਜਾਰੀ

ਦਿੱਲੀ ਧਮਾਕੇ ਤੋਂ ਬਾਅਦ, ਜਲੰਧਰ ਵਿੱਚ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਪੁਲਸ ਵੱਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅਤੇ ਚੌਕਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਰਗਰਮੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
  • 11 November 2025
  • by Nitin Kohli
News Image

12 ਲੱਖ ਤੋਂ ਵੱਧ ਸ਼ਰਧਾਲੂ ਜੁੜੇ: ਕੀਰਤਨ, ਨਗਰ-ਕੀਰਤਨ ਅਤੇ ਅਰਦਾਸ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ

350ਵੀਂ ਸ਼ਹੀਦੀ ਵਰ੍ਹੇਗੰਢ: ਪੂਰੇ ਨਵੰਬਰ ਪੰਜਾਬ ਵਿੱਚ ਸੇਵਾ, ਕੀਰਤਨ ਅਤੇ ਭਾਈਚਾਰੇ ਦੇ ਪ੍ਰੋਗਰਾਮ, ਕਰੋੜਾਂ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ
  • 11 November 2025
  • by Nitin Kohli
News Image

ਪੰਜਾਬ ਦੇ 6 ਜ਼ਿਲ੍ਹਿਆਂ 'ਚ 'ਕੋਲਡ ਵੇਵ' ਦਾ ਯੈਲੋ ਅਲਰਟ ਜਾਰੀ, ਵਧੇਗੀ ਠੰਢ

ਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ 6 ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਲਈ ਕੋਲਡ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
  • 11 November 2025
  • by Nitin Kohli
News Image

ਪੰਜਾਬ ਜ਼ਿਮਨੀ ਚੋਣ: ਤਰਨ ਤਾਰਨ ਸੀਟ ਲਈ ਵੋਟਿੰਗ ਜਾਰੀ, ਸਵੇਰ ਤੋਂ ਹੀ ਵੋਟਰਾਂ ਦੀ ਵੱਡੀ ਗਿਣਤੀ ਪਹੁੰਚੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਇਸ ਹਲਕੇ ਵਿੱਚ ਕੁੱਲ 1,92,838 ਵੋਟਰ ਹਨ, ਜੋ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
  • 11 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • Next

Page 72 of 135

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi