• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਵਾਰਡ 10 'ਚ ਸਫਾਈ ਲਾਪਰਵਾਹੀ 'ਤੇ ਨਿਤਿਨ ਕੋਹਲੀ ਅਤੇ ਮੇਅਰ ਵਨੀਤ ਧੀਰ ਦੀ ਸਾਂਝੀ ਸਖ਼ਤ ਕਾਰਵਾਈ, 24 ਘੰਟਿਆਂ ਵਿੱਚ ਰਿਪੋਰਟ ਤਲਬ

ਨਿਤਿਨ ਕੋਹਲੀ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼–ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਜਿੰਮੇਵਾਰੀ ਹੈ ਅਤੇ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਸਾਹਮਣੇ ਆਉਣ ’ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
  • 25 November 2025
  • by Nitin Kohli
News Image

CM ਭਗਵੰਤ ਮਾਨ ਦਾ ਵੱਡਾ ਐਲਾਨ: ਪਵਿੱਤਰ ਸ਼ਹਿਰਾਂ 'ਚ ਚੱਲਣਗੇ ਮੁਫ਼ਤ ਬੱਸਾਂ-ਰਿਕਸ਼ੇ

ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ, ਜੋ ਸ਼ਹਿਰ ਦੀ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਂਦੀ ਹੈ, ਨਾਲ ਹੀ ਆਧੁਨਿਕ ਸਹੂਲਤਾਂ ਵੀ ਪ੍ਰਦਾਨ ਕਰੇਗੀ।
  • 25 November 2025
  • by Nitin Kohli
News Image

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲਿਆ ਹਿੱਸਾ
  • 25 November 2025
  • by Nitin Kohli
News Image

ਜਲੰਧਰ ਕਾਂਡ: CP ਧਨਪ੍ਰੀਤ ਕੌਰ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਪੁਲਸ ਦੀ ਅਣਗਹਿਲੀ ਦੇ ਦੋਸ਼ਾਂ 'ਤੇ ਦਿੱਤਾ ਜਵਾਬ

ਜਲੰਧਰ ਦੇ ਪਾਰਸ ਅਸਟੇਟ ਵਿਖੇ 13 ਸਾਲਾ ਨਾਬਾਲਗ ਲੜਕੀ ਦੇ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੰਗਲਵਾਰ ਨੂੰ ਪੀੜਤ ਪਰਿਵਾਰ ਦੇ ਘਰ ਜਾ ਕੇ ਮੁਲਾਕਾਤ ਕੀਤੀ।
  • 25 November 2025
  • by Nitin Kohli
News Image

ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੇਰ ਰਾਤ ਘਰ ਅੰਦਰ ਵੜ ਕੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

CCTV ਵਿੱਚ ਕੈਦ ਹੋਏ ਕੰਧਾਂ ਟੱਪ ਕੇ ਆਏ 6 ਅਣਪਛਾਤੇ ਹਮਲਾਵਰ
  • 25 November 2025
  • by Nitin Kohli
News Image

ਜਲੰਧਰ ਕਾਂਡ: ਸਾਬਕਾ CM ਚੰਨੀ ਦੀ ਸਖ਼ਤ ਚੇਤਾਵਨੀ, 'ਜੇ ਪੁਲਸ ਅਧਿਕਾਰੀ ਮੁਅੱਤਲ ਨਾ ਹੋਏ ਤਾਂ ਸੜਕਾਂ ਜਾਮ ਕਰਾਂਗੇ ਅਤੇ ਦੁਕਾਨਾਂ ਬੰਦ ਕਰਾਂਗੇ'

ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਐਕਸ਼ਨ ਮੋਡ ਵਿੱਚ ਸਾਬਕਾ ਮੁੱਖ ਮੰਤਰੀ
  • 25 November 2025
  • by Nitin Kohli
News Image

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦੇ ਮੋਚੀਆ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਕੀਤੀ ਕਾਰਵਾਈ
  • 25 November 2025
  • by Nitin Kohli
News Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਤਿੰਨ ਤਖ਼ਤ ਸਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ ਦੇਣ ਦਾ ਮਤਾ ਪਾਸ ਕਰਨ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ
  • 25 November 2025
  • by Nitin Kohli
News Image

ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ

ਸੰਗਤ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਗਹਿਰੀ ਗੱਲ ਕਹੀ, ਜਿਸ ਨੇ ਸਭ ਨੂੰ ਸੋਚਣ ’ਤੇ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਐਸਾ ਕੋਈ ਉਦਾਹਰਣ ਨਹੀਂ ਜਿੱਥੇ ਕਿਸੇ ਨੇ ਦੂਸਰੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਹੋਵੇ।
  • 25 November 2025
  • by Nitin Kohli
News Image

ਚੰਡੀਗੜ੍ਹ ਦੀ ਇੱਕ ਕਲੋਨੀ ਦੀ ਸੜਕ 'ਤੇ ਮਿਲੇ ਜ਼ਿੰਦਾ ਕਾਰਤੂਸ

ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਇੰਡਸਟਰੀਅਲ ਏਰੀਆ ਦੀ ਪੁਲਸ ਮੌਕੇ 'ਤੇ ਪਹੁੰਚੀ।
  • 24 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • 153
  • 154
  • 155
  • 156
  • 157
  • Next

Page 82 of 157

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi