• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

Punjab : ਸ਼ਿਵ ਸੈਨਾ ਆਗੂ ਤੇ ਉਨ੍ਹਾਂ ਦੇ ਪੁੱਤ 'ਤੇ ਜਾਨਲੇਵਾ ਹਮਲਾ, ਫਗਵਾੜਾ ਬੰਦ ਦਾ ਐਲਾਨ

ਜਲੰਧਰ ਦੇ ਨਾਲ ਲੱਗਦੇ ਫਗਵਾੜਾ ਵਿੱਚ ਸ਼ਿਵ ਸੈਨਾ ਆਗੂ ਇੰਦਰਜੀਤ ਕਰਾਵਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ 'ਤੇ ਹਮਲਾ ਹੋਇਆ ਹੈ। ਹਮਲੇ ਵਿੱਚ ਸ਼ਿਵ ਸੈਨਾ ਆਗੂ ਦਾ ਕੰਨ ਕੱਟਿਆ ਗਿਆ ਅਤੇ ਉਨ੍ਹਾਂ ਦੇ ਪੁੱਤਰ ਦਾ ਸਿਰ ਫੱਟ ਗਿਆ ਹੈ।
  • 19 November 2025
  • by Nitin Kohli
News Image

AAP ਵਿਧਾਇਕ ਸ਼ੈਰੀ ਕਲਸੀ ਨੇ ਕਾਫ਼ਲਾ ਰੋਕਿਆ, ਖੁਦ ਸੜਕ 'ਤੇ ਉੱਤਰ ਕੇ ਐਂਬੂਲੈਂਸ ਲਈ ਕਲੀਅਰ ਕਰਵਾਇਆ ਜਾਮ

ਦੇਰ ਰਾਤ ਵਾਪਰੀ ਇਸ ਘਟਨਾ ਵਿੱਚ, ਇੱਕ ਐਂਬੂਲੈਂਸ ਭਾਰੀ ਟ੍ਰੈਫਿਕ ਜਾਮ ਵਿੱਚ ਫਸੀ ਹੋਈ ਸੀ, ਜਿਸ ਕਾਰਨ ਮਰੀਜ਼ ਦੀ ਜਾਨ ਖ਼ਤਰੇ ਵਿੱਚ ਸੀ।
  • 19 November 2025
  • by Nitin Kohli
News Image

ਪੰਜਾਬ 'ਚ ਦਹਿਲਾ ਦੇਣ ਵਾਲੀ ਵਾਰਦਾਤ: ਪਤਨੀ ਤੇ ਸੱਸ ਦਾ ਕਤਲ, ਫਿਰ AK-47 ਨਾਲ ਕੀਤੀ ਖ਼ੁਦਕੁਸ਼ੀ

ਇਹ ਦੁਖਦਾਈ ਵਾਰਦਾਤ ਗੁਰਦਾਸਪੁਰ ਦੇ ਪਿੰਡ ਗੁੱਥੀ ਵਿੱਚ ਇੱਕ ਘਰੇਲੂ ਵਿਵਾਦ ਕਾਰਨ ਸ਼ੁਰੂ ਹੋਈ।
  • 19 November 2025
  • by Nitin Kohli
News Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਅਸੀਂ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਉਣ ਦੀ ਬਖਸ਼ਿਸ਼ ਹੋਈ-ਮੁੱਖ ਮੰਤਰੀ
  • 19 November 2025
  • by Nitin Kohli
News Image

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਸ਼੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਨਵੀਂ ਵਿਧੀ ਜਨਤਕ ਸਹੂਲਤ ਦੇ ਨਾਲ ਨਾਲ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਏਗੀ।
  • 18 November 2025
  • by Nitin Kohli
News Image

ਜਲੰਧਰ ਦੇ ਮਸ਼ਹੂਰ ਢਾਬੇ' 'ਤੇ GST ਵਿਭਾਗ ਦੀ ਰੇਡ, ਟੈਕਸ ਬੇਨਿਯਮੀਆਂ ਦੀ ਜਾਂਚ

ਛਾਪੇਮਾਰੀ ਕਰਨ ਵਾਲੀ ਟੀਮ ਵਿੱਚ ਸੀਜੀਐਸਟੀ (CGST) ਅਧਿਕਾਰੀ ਵੀ ਮੌਜੂਦ ਸਨ। ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਢਾਬਾ ਸੰਚਾਲਕ ਵੱਲੋਂ ਕਥਿਤ ਤੌਰ 'ਤੇ ਟੈਕਸ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹਨ।
  • 18 November 2025
  • by Nitin Kohli
News Image

ਪੰਜਾਬ 'ਚ ਮੌਸਮ ਬਦਲਣ ਕਾਰਨ ਵਧੇ ਡੇਂਗੂ ਦੇ ਮਾਮਲੇ

ਸਿਵਲ ਸਰਜਨ ਰਾਜੇਸ਼ ਗਰਗ ਦੇ ਅਨੁਸਾਰ, ਹਸਪਤਾਲ ਵਿੱਚ ਰੋਜ਼ਾਨਾ 30 ਤੋਂ 40 ਟੈਸਟ ਕੀਤੇ ਜਾ ਰਹੇ ਹਨ।
  • 18 November 2025
  • by Nitin Kohli
News Image

ਨਿਤਿਨ ਕੋਹਲੀ ਦੀ ਪਹਿਲਕਦਮੀ ਸਦਕਾ 18 ਸਾਲਾਂ ਬਾਅਦ ਸੂਰਿਆ ਐਨਕਲੇਵ ਅਤੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦਾ ਵਿਕਾਸ ਹੋਇਆ ਸ਼ੁਰੂ , ਨਗਰ ਨਿਗਮ 'ਚ ਟ੍ਰਾਂਸਫਰ ਨੂੰ ਮਨਜ਼ੂਰੀ

ਸੜਕਾਂ ਤੋਂ ਲੈ ਕੇ ਪਾਰਕਾਂ, ਲਾਇਟਾਂ ਅਤੇ ਖੇਡ ਸਹੂਲਤਾਂ ਤੱਕ, ਵਿਆਪਕ ਵਿਕਾਸ ਨੂੰ ਗਤੀ ਮਿਲੇਗੀ
  • 18 November 2025
  • by Nitin Kohli
News Image

ਪੰਜਾਬ ਵਿੱਚ ਵਧੇਗੀ ਹੋਰ ਠੰਢ, ਜਲੰਧਰ ਸਮੇਤ ਕਈ ਸ਼ਹਿਰਾਂ 'ਚ ਪਵੇਗਾ ਮੀਂਹ

ਰਿਪੋਰਟਾਂ ਅਨੁਸਾਰ, ਪੰਜਾਬ ਵਿੱਚ 24 ਨਵੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਇਹ ਸਵਾਲ ਉੱਠ ਰਿਹਾ ਹੈ ਕਿ ਕੀ 25 ਨਵੰਬਰ ਨੂੰ ਸੂਬੇ ਵਿੱਚ ਮੀਂਹ ਪਵੇਗਾ।
  • 18 November 2025
  • by Nitin Kohli
News Image

ਅੰਮ੍ਰਿਤਸਰ ਬੱਸ ਸਟੈਂਡ ਕਤਲ ਕਾਂਡ ਦੀ ਇਸ ਗੈਂਗ ਨੇ ਲਈ ਜ਼ਿੰਮੇਵਾਰੀ, ਕਿਹਾ...

ਗੈਂਗ ਨੇ ਦਾਅਵਾ ਕੀਤਾ ਕਿ ਮ੍ਰਿਤਕ ਮੱਖਣ ਉਨ੍ਹਾਂ ਦੇ "ਐਂਟੀ ਜੱਗੂ" (ਜੱਗੂ ਭਗਵਾਨਪੁਰੀਆ ਗੈਂਗ ਦੇ ਵਿਰੋਧੀ) ਦਾ ਖਾਸ ਸੀ।
  • 18 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 83 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi