• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

ਮੋਗਾ ਦੇ ਜਸਕਰਨ ਸਿੰਘ ਸੈਦੋਕੇ ਨੇ ਅਮਰੀਕੀ ਖਿਡਾਰੀ ਨੂੰ ਹਰਾ ਕੇ ਪਾਵਰ ਸਲੈਪ ਜਿੱਤਿਆ

ਆਪਣੇ ਪਿੰਡ ਵਾਪਸ ਆਉਣ 'ਤੇ, ਜਸਕਰਨ ਦਾ ਨਿੱਘਾ ਸਵਾਗਤ ਕੀਤਾ ਗਿਆ। ਉਸਨੂੰ ਹਾਰ ਪਹਿਨਾਏ ਗਏ ਅਤੇ ਉਸਦੀ ਪ੍ਰਾਪਤੀ ਦਾ ਜਸ਼ਨ ਮਨਾਉਣ ਲਈ ਮਿਠਾਈਆਂ ਵੰਡੀਆਂ ਗਈਆਂ।
  • 13 November 2025
  • by Nitin Kohli
News Image

ਬਾਥਰੂਮ ਵਿੱਚ ਫੋਨ ਚਲਾਉਂਦੇ 10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਈਲ, ਮਚਿਆ ਹੜਕੰਪ

ਬੱਚੇ ਦੇ ਪਿਤਾ ਨੇ ਕਿਹਾ, "ਅਜਿਹੇ ਹਾਦਸੇ ਕਿਸੇ ਨਾਲ ਵੀ ਹੋ ਸਕਦੇ ਹਨ। ਮਾਪਿਆਂ ਨੂੰ ਬੱਚਿਆਂ ਨੂੰ ਮੋਬਾਈਲ ਫੋਨ ਦੇਣ ਤੋਂ ਬਚਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਾਹਰੀ ਗਤੀਵਿਧੀਆਂ ਅਤੇ ਖੇਡਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।"
  • 13 November 2025
  • by Nitin Kohli
News Image

ਸੇਵਾਮੁਕਤ ਜਨਰਲ DS ਹੂਡਾ ਦੀ ਕਾਰ ਨੂੰ ਪੁਲਸ ਜੀਪ ਨੇ ਮਾਰੀ ਟੱਕਰ, ਹਮਲਾ ਜਾਣਬੁੱਝ ਕਰਨ ਦੇ ਲਗਾਏ ਦੋਸ਼

ਜਨਰਲ ਹੂਡਾ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦਾ ਵੇਰਵਾ ਸਾਂਝਾ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਟੈਗ ਕਰਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ।
  • 13 November 2025
  • by Nitin Kohli
News Image

ਪੰਜਾਬ 'ਚ ਲਗਾਤਾਰ ਵਧੇਗੀ ਠੰਢ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਫਰੀਦਕੋਟ 7.1 ਡਿਗਰੀ ਤਾਪਮਾਨ ਦੇ ਨਾਲ ਰਾਜ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਅੰਮ੍ਰਿਤਸਰ ਵਿੱਚ 9.1 ਡਿਗਰੀ, ਲੁਧਿਆਣਾ ਵਿੱਚ 9.8 ਡਿਗਰੀ, ਬਠਿੰਡਾ ਵਿੱਚ 8 ਡਿਗਰੀ ਅਤੇ ਗੁਰਦਾਸਪੁਰ ਵਿੱਚ 9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
  • 13 November 2025
  • by Nitin Kohli
News Image

ਮਾਨ ਸਰਕਾਰ ਵੱਲੋਂ ਬਜੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ: ਤੀਰਥ ਯਾਤਰਾ ਦਾ ਕਾਫਲਾ ਪੰਜਾਬ ਤੋਂ ਰਵਾਨਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਨਿਮਰ ਪਹਿਲਕਦਮੀ ਹੈ।
  • 12 November 2025
  • by Nitin Kohli
News Image

ਡੇਰਾਬੱਸੀ ਇਲਾਕੇ 'ਚ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ

ਨਾਕੇਬੰਦੀ ਦੌਰਾਨ ਪੁਲਸ ਟੀਮ ਨੇ ਜਦੋਂ ਦੋ ਸ਼ੱਕੀ ਨੌਜਵਾਨਾਂ ਨੂੰ ਮੋਟਰਸਾਈਕਲ 'ਤੇ ਆਉਂਦੇ ਦੇਖਿਆ ਅਤੇ ਉਨ੍ਹਾਂ ਨੂੰ ਆਤਮ-ਸਮਰਪਣ (ਸਰੰਡਰ) ਕਰਨ ਲਈ ਕਿਹਾ ਤਾਂ ਮੁਲਜ਼ਮਾਂ ਨੇ ਪੁਲਸ 'ਤੇ ਤੁਰੰਤ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
  • 12 November 2025
  • by Nitin Kohli
News Image

ਮਾਨ ਸਰਕਾਰ ਦਾ ਪੈਨਸ਼ਨਰਾਂ ਲਈ ਤੋਹਫ਼ਾ: ਸੂਬੇ ਭਰ ਵਿੱਚ 13-15 ਨਵੰਬਰ ਨੂੰ ਹੋਵੇਗਾ ‘ਪੈਨਸ਼ਨਰ ਸੇਵਾ ਮੇਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ।
  • 12 November 2025
  • by Nitin Kohli
News Image

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਨੇ 8 ਦਿਨਾਂ ਅੰਦਰ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਗ੍ਰਿਫ਼ਤਾਰੀ ਵਿੱਚ ਹੋ ਰਹੀ ਦੇਰੀ ਲਈ ਡੀਐਸਪੀ ਕਪੂਰਥਲਾ ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਤਲਬ ਕੀਤਾ।
  • 12 November 2025
  • by Nitin Kohli
News Image

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਨਵੰਬਰ ਨੂੰ, ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਮਿਲੇਗੀ ਮਨਜ਼ੂਰੀ

ਇਹ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਲਾਇਆ ਜਾਵੇਗਾ।ਇਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ।
  • 12 November 2025
  • by Nitin Kohli
News Image

ਪੁਲਿਸ ਕਮਿਸ਼ਨਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ

ਹੋਟਲਾਂ/ਮੋਟਲਾਂ/ਗੈਸਟ ਹਾਊਸ ਤੇ ਸਰਾਵਾਂ ’ਚ ਬਿਨ੍ਹਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਰੋਕ
  • 12 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 88 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi