• ਮੁੱਖ ਪੰਨਾ
  • ਪੰਜਾਬ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਮੰਨੋਰੰਜਨ
  • ਸਿਹਤ
  • ਵੈੱਬ ਸਟੋਰੀਜ਼
News Image

“ ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ – ਉਨ੍ਹਾਂ ਕਿਹਾ, “ਇਹ ਚੋਣ ਕੁਰਸੀ ਦਾ ਨਹੀਂ ,ਤੁਹਾਡੇ ਬੱਚਿਆਂ ਦਾ ਭਵਿੱਖ ਕਰੇਗੀ ਤੈਅ

ਇਸ ਵਾਰ, ਪੰਜਾਬ ਦੀ ਰਾਜਨੀਤੀ ਵਿੱਚ ਤਰਨਤਾਰਨ ਦੀਆਂ ਗਲੀਆਂ ਵਿੱਚ ਇੱਕ ਵੱਖਰੀ ਭਾਵਨਾਤਮਕ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ।
  • 08 November 2025
  • by Malkit Singh
News Image

ਮਾਨ ਸਰਕਾਰ 10,000+ ਪੇਂਡੂ ਨੌਜਵਾਨਾਂ ਨੂੰ 'ਬੌਸ' ਬਣਨ ਦਾ ਦਿੰਦੀ ਹੈ ਮੌਕਾ ! 3,000 ਬੱਸ ਰੂਟਾਂ ਨੇ ਰੁਜ਼ਗਾਰ ਅਤੇ ਸੰਪਰਕ ਦਾ 'ਡਬਲ ਇੰਜਣ' ਕੀਤਾ ਸ਼ੁਰੂ !*

ਮਾਨ ਸਰਕਾਰ ਨੇ 3,000 ਬੱਸ ਰੂਟਾਂ ਨੂੰ ਮੁੜ ਕੀਤਾ ਚਾਲੂ ; 10,000 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਕੰਮ ! ਪੇਂਡੂ ਸੰਪਰਕ ਮਜ਼ਬੂਤ
  • 07 November 2025
  • by Nitin Kohli
News Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ 'ਚ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
  • 07 November 2025
  • by Nitin Kohli
News Image

ਪੰਜਾਬ SC ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ

ਕਮਿਸ਼ਨ ਨੇ ਇਸ ਮਾਮਲੇ ਦੀ ਜਾਂਚ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਸ. ਰਾਹੁਲ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
  • 07 November 2025
  • by Nitin Kohli
News Image

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
  • 07 November 2025
  • by Nitin Kohli
News Image

ਮੋਗਾ ADC ਤੇ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਕੀਤਾ ਗਿਆ ਮੁਅੱਤਲ, ਵਿਜੀਲੈਂਸ ਜਾਂਚ ਜਾਰੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਹੁਕਮ ਵਿੱਚ ਦੱਸਿਆ ਗਿਆ ਹੈ ਕਿ ਇਹ ਮੁਅੱਤਲੀ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਤਹਿਤ ਕੀਤੀ ਗਈ ਹੈ।
  • 07 November 2025
  • by Nitin Kohli
News Image

ਨਿਤਿਨ ਕੋਹਲੀ ਨੇ ਕੇਂਦਰੀ ਖੇਡ ਮੰਤਰੀ ਨਾਲ ਭਾਰਤੀ ਹਾਕੀ ਦੇ 100 ਸਾਲ ਮਨਾਏ, ਇਸ ਨੂੰ "ਮਾਣ ਅਤੇ ਤਰੱਕੀ ਦੀ ਸਦੀ" ਕਿਹਾ

"ਭਾਰਤੀ ਹਾਕੀ ਦੇ 100 ਸਾਲ ਸਾਡੇ ਸ਼ਾਨਦਾਰ ਸਫ਼ਰ ਦੇ ਪ੍ਰਤੀਕ ਹਨ – ਸਧਾਰਨ ਸ਼ੁਰੂਆਤ ਤੋਂ ਲੈ ਕੇ ਵਿਸ਼ਵਵਿਆਪੀ ਪ੍ਰਾਪਤੀਆਂ ਤੱਕ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡਾ ਸਭ ਤੋਂ ਉੱਜਲ ਭਵਿੱਖ ਸਾਡੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵਿੱਚ ਹੈ," ਨਿਤਿਨ ਕੋਹਲੀ, (ਉਪ ਪ੍ਰਧਾਨ, ਹਾਕੀ ਇੰਡੀਆ) ਨੇ ਕਿਹਾ।
  • 07 November 2025
  • by Nitin Kohli
News Image

ਸਾਬਕਾ ਪੰਜਾਬ DGP ਮੁਹੰਮਦ ਮੁਸਤਫਾ ਅਤੇ ਪਰਿਵਾਰ 'ਤੇ ਪੁੱਤਰ ਦੇ ਕਤਲ ਦੀ ਸਾਜ਼ਿਸ਼ ਲਈ FIR ਦਰਜ

ਇਹ ਮਾਮਲਾ ਪਹਿਲਾਂ ਪੰਚਕੂਲਾ ਪੁਲਸ ਨੇ ਦਰਜ ਕੀਤਾ ਸੀ ਪਰ ਇਸ ਨੂੰ CBI ਨੂੰ ਤਬਦੀਲ ਕਰ ਦਿੱਤਾ ਗਿਆ ਜਦੋਂ ਹਰਿਆਣਾ ਸਰਕਾਰ ਨੇ ਮਲੇਰਕੋਟਲਾ ਦੇ ਸ਼ਮਸੂਦੀਨ ਚੌਧਰੀ ਦੁਆਰਾ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਸਵੀਕਾਰ ਕਰ ਲਿਆ।
  • 07 November 2025
  • by Nitin Kohli
News Image

ਪੰਜਾਬ 'ਚ ਠੰਡ ਨੇ ਦਿੱਤੀ ਦਸਤਕ, ਤਾਪਮਾਨ 'ਚ ਆਈ ਵੱਡੀ ਗਿਰਾਵਟ

ਮੌਸਮ ਵਿਭਾਗ ਅਨੁਸਾਰ, ਇਹ ਗਿਰਾਵਟ ਅਗਲੇ ਦੋ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ।
  • 07 November 2025
  • by Nitin Kohli
News Image

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਸੂਬਾ ਸਰਕਾਰ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਫੈਸਲਾ ਰਿਹਾ ਹੈ — 9 ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮਜ਼ ਦੀ ਖਰੀਦ ਅਤੇ ਤੈਨਾਤੀ। ਲਗਭਗ 51.4 ਕਰੋੜ ਦੀ ਲਾਗਤ ਵਾਲੇ ਇਹ ਸਿਸਟਮ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਹਨ।
  • 06 November 2025
  • by Nitin Kohli
  • Previous
  • 1
  • 2
  • 3
  • 4
  • 5
  • 6
  • 7
  • 8
  • 9
  • 10
  • 11
  • 12
  • 13
  • 14
  • 15
  • 16
  • 17
  • 18
  • 19
  • 20
  • 21
  • 22
  • 23
  • 24
  • 25
  • 26
  • 27
  • 28
  • 29
  • 30
  • 31
  • 32
  • 33
  • 34
  • 35
  • 36
  • 37
  • 38
  • 39
  • 40
  • 41
  • 42
  • 43
  • 44
  • 45
  • 46
  • 47
  • 48
  • 49
  • 50
  • 51
  • 52
  • 53
  • 54
  • 55
  • 56
  • 57
  • 58
  • 59
  • 60
  • 61
  • 62
  • 63
  • 64
  • 65
  • 66
  • 67
  • 68
  • 69
  • 70
  • 71
  • 72
  • 73
  • 74
  • 75
  • 76
  • 77
  • 78
  • 79
  • 80
  • 81
  • 82
  • 83
  • 84
  • 85
  • 86
  • 87
  • 88
  • 89
  • 90
  • 91
  • 92
  • 93
  • 94
  • 95
  • 96
  • 97
  • 98
  • 99
  • 100
  • 101
  • 102
  • 103
  • 104
  • 105
  • 106
  • 107
  • 108
  • 109
  • 110
  • 111
  • 112
  • 113
  • 114
  • 115
  • 116
  • 117
  • 118
  • 119
  • 120
  • 121
  • 122
  • 123
  • 124
  • 125
  • 126
  • 127
  • 128
  • 129
  • 130
  • 131
  • 132
  • 133
  • 134
  • 135
  • 136
  • 137
  • 138
  • 139
  • 140
  • 141
  • 142
  • 143
  • 144
  • 145
  • 146
  • 147
  • 148
  • 149
  • 150
  • 151
  • 152
  • Next

Page 92 of 152

ਟਰੂ ਸਕੂਪ – ਸੱਚਾਈ ਦੀ ਉਹ ਆਵਾਜ਼, ਜਿਸ ‘ਤੇ ਲੋਕ ਕਰਦੇ ਹਨ ਭਰੋਸਾ। ਅਸੀਂ ਖ਼ਬਰਾਂ ਨੂੰ ਸਨਸਨੀ ਬਣਾਉਣ ਦੀ ਬਜਾਏ, ਲੋਕਾਂ ਤੱਕ ਹਕੀਕਤ ਪਹੁੰਚਾਉਂਦੇ ਹਾਂ।

True Scoop Logo
For Advertisement Query

📧 advertise@truescoopnews.com

Contact Us

📞 98728-80130

📧 info@truescoopnews.com


© 2025 True Scoop News Punjabi