ਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

ਅਦਾਕਾਰਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਦੀ ਜਾਣਕਾਰੀ ਖੁਦ ਅਦਾਕਾਰ ਵਿੱਕੀ ਕੌਸ਼ਲ ਨੇ ਸ਼ੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
ਅਦਾਕਾਰਾ ਕੈਟਰੀਨਾ ਕੈਫ ਪਿਛਲੇ ਕੁਝ ਸਮੇਂ ਤੋਂ ਆਪਣੀ ਗਰਭ ਅਵਸਥਾ ਨੂੰ ਲੈ ਕੇ ਖ਼ਬਰਾਂ ਵਿੱਚ ਹਨ। ਹੁਣ, ਉਹ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਜੋੜੇ ਨੇ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ। ਅਦਾਕਾਰਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਦੀ ਜਾਣਕਾਰੀ ਖੁਦ ਅਦਾਕਾਰ ਵਿੱਕੀ ਕੌਸ਼ਲ ਨੇ ਸ਼ੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
" data-instgrm-version="14" style="background:#FFF; border:0; margin:10px auto; max-width:540px; width:100%;">