ਪੰਜਾਬ ਪੁਲਸ 'ਚ ਵੱਡਾ ਫੇਰਬਦਲ, DSP ਤੇ ACP ਸਣੇ 61 ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਪੁਲਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਪੰਜਾਬ DGP ਦਫ਼ਤਰ ਵੱਲੋਂ ਜਾਰੀ ਕੀਤੀ ਗਈ ਅਧਿਕਾਰਕ ਨੋਟੀਫਿਕੇਸ਼ਨ ਅਨੁਸਾਰ DSP ਅਤੇ ACP ਸਮੇਤ ਕੁੱਲ 61 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

ਨਵੀਂ ਤਾਇਨਾਤੀਆਂ ਮੁਤਾਬਕ, ਜਗਜੀਤ ਸਿੰਘ ਨੂੰ DSP ਡਿਟੈਕਟਿਵ, ਤਰਨਤਾਰਨ ਤਾਇਨਾਤ ਕੀਤਾ ਗਿਆ ਹੈ। ਸੁਖਬੀਰ ਸਿੰਘ ਨੂੰ DSP SD ਤਰਨਤਾਰਨ ਬਣਾਇਆ ਗਿਆ ਹੈ। ਆਤਿਸ਼ ਭਾਟੀਆ ਨੂੰ ACP SD ਵੈਸਟ, ਜਲੰਧਰ ਤਾਇਨਾਤ ਕੀਤਾ ਗਿਆ ਹੈ। ਅਜੈ ਸਿੰਘ ਨੂੰ ACP SD ਸੈਂਟਰਲ, ਜਲੰਧਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਕਈ DSP ਅਤੇ ACP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਦਫ਼ਤਰ ਵੱਲੋਂ ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਦੇਖੋ-