ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਬੂੰਦਾਬਾਂਦੀ ਜਾਂ ਹਲਕੀ ਬਾਰਿਸ਼ ਹੋਵੇਗੀ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਬਾਰਿਸ਼ ਕਿਸਾਨਾਂ ਨੂੰ ਕੁਝ ਰਾਹਤ ਪ੍ਰਦਾਨ ਕਰ ਸਕਦੀ ਹੈ।

ਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਹਟ ਜਾਵੇਗਾ। ਜਾਂਦੇ- ਜਾਂਦੇ ਇਹ ਸੂਬੇ ਦੇ ਕੇਂਦਰੀ ਹਿੱਸਿਆਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਬੂੰਦਾਬਾਂਦੀ ਜਾਂ ਹਲਕੀ ਬਾਰਿਸ਼ ਹੋਵੇਗੀ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਬਾਰਿਸ਼ ਕਿਸਾਨਾਂ ਨੂੰ ਕੁਝ ਰਾਹਤ ਪ੍ਰਦਾਨ ਕਰ ਸਕਦੀ ਹੈ। ਤਾਪਮਾਨ ਦੇ ਸੰਬੰਧ ਵਿੱਚ, ਲੁਧਿਆਣਾ ਵਿੱਚ ਵੱਧ ਤੋਂ ਵੱਧ 37.1 ਡਿਗਰੀ ਸੈਲਸੀਅਸ, ਮਾਨਸਾ ਵਿੱਚ 36.6 ਡਿਗਰੀ ਸੈਲਸੀਅਸ, ਜਦਕਿ ਬਠਿੰਡਾ ਵਿੱਚ ਘੱਟੋ-ਘੱਟ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।20 ਸਤੰਬਰ ਤੱਕ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਹਟ ਜਾਵੇਗਾ। ਜਾਂਦੇ- ਜਾਂਦੇ ਇਹ ਸੂਬੇ ਦੇ ਕੇਂਦਰੀ ਹਿੱਸਿਆਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਬੂੰਦਾਬਾਂਦੀ ਜਾਂ ਹਲਕੀ ਬਾਰਿਸ਼ ਹੋਵੇਗੀ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਬਾਰਿਸ਼ ਕਿਸਾਨਾਂ ਨੂੰ ਕੁਝ ਰਾਹਤ ਪ੍ਰਦਾਨ ਕਰ ਸਕਦੀ ਹੈ। ਤਾਪਮਾਨ ਦੇ ਸੰਬੰਧ ਵਿੱਚ, ਲੁਧਿਆਣਾ ਵਿੱਚ ਵੱਧ ਤੋਂ ਵੱਧ 37.1 ਡਿਗਰੀ ਸੈਲਸੀਅਸ, ਮਾਨਸਾ ਵਿੱਚ 36.6 ਡਿਗਰੀ ਸੈਲਸੀਅਸ, ਜਦਕਿ ਬਠਿੰਡਾ ਵਿੱਚ ਘੱਟੋ-ਘੱਟ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਤਾਪਮਾਨ ਘਟੇਗਾ

ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਨਾਲ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਜਾਂ ਤੂਫਾਨ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਵਿਭਾਗ ਨੇ ਕਿਸਾਨਾਂ ਨੂੰ ਮੀਂਹ ਦੇ ਮੱਦੇਨਜ਼ਰ ਫਸਲਾਂ ਦੀ ਦੇਖਭਾਲ ਕਰਨ ਅਤੇ ਖੇਤਾਂ ਵਿੱਚ ਪਹਿਲਾਂ ਤੋਂ ਜ਼ਰੂਰੀ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਕੋਈ ਨੁਕਸਾਨ ਨਾ ਹੋਵੇ।

ਨਦੀਆਂ 'ਚ ਘੱਟ ਰਿਹਾ ਹੈ ਪਾਣੀ ਦਾ ਪੱਧਰ

ਮੀਂਹ ਕਾਰਨ ਵਾਤਾਵਰਨ 'ਚ ਠੰਡਕ ਘੁੱਲ ਜਾਵੇਗੀ ਅਤੇ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਕੁਝ ਰਾਹਤ ਮਿਲੇਗੀ, ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵਧੀ ਹੋਈ ਗਰਮੀ ਅਤੇ ਨਮੀ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਦੌਰਾਨ, ਪਹਾੜਾਂ ਵਿੱਚ ਘੱਟ ਰਹੀ ਬਾਰਿਸ਼ ਕਾਰਨ, ਪੰਜਾਬ ਵਿੱਚ ਦਰਿਆਵਾਂ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਅਤੇ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ ਹਰ ਪਿੰਡ ਵਿੱਚ ਜਾਰੀ ਹੈ।