ਪੰਜਾਬ ਪੰਜਾਬ ਇੰਟੈਲੀਜੈਂਸ ਵਿਭਾਗ ਨੂੰ ਮਿਲਿਆ ਨਵਾਂ ਮੁਖੀ truescoopdata@gmail.com April 8, 2025 ਪੰਜਾਬ ਸਰਕਾਰ ਨੇ ਇੰਟੈਲੀਜੈਂਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ ਆਈ.ਪੀ.ਐਸ. ਅਧਿਕਾਰੀ ਪ੍ਰਵੀਨ ਕੁਮਾਰ ਸਿਨ੍ਹਾ ਨੂੰ ਨਵਾਂ ਇੰਟੈਲੀਜੈਂਸ ਚੀਫ਼ ਨਿਯੁਕਤ ਕੀਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ।