ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) … Read more