Breaking News: MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ‘ਚ ਨਜ਼ਰਬੰਦ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੋਹਾਲੀ ਜਾਣ ਤੋਂ ਰੋਕਦਿਆਂ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ। … Read more