ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ … Read more