ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਹੁਨਰ ਸਿਖਲਾਈ ਦਾ ਨਵਾਂ ਤਜਰਬਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
ਵਿਸ਼ਵ ਪੱਧਰੀ ਵਿੱਦਿਅਕ ਸਿਖਲਾਈ ਹਾਸਲ ਕਰਕੇ ਫਿਨਲੈਂਡ ਤੋਂ ਪਰਤੇ ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼ ਅਤੇ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਸਮੇਤ 72 ਮੈਂਬਰਾਂ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ … Read more