ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀ ਫ਼ਲਾਈਟ ਸ਼ੁਰੂ

ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ਤੋਂ 28 ਅਕਤੂਬਰ ਤੋਂ ਬੈਂਕਾਕ-ਅੰਮ੍ਰਿਤਸਰ ਵਿਚਾਲੇ ਸਿੱਧੀ ਫ਼ਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਫ਼ਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਨੇ ਥਾਈਲੈਂਡ … Read more