ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ