"ਬੇਅਦਬੀ" ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾ